-
ਜ਼ਬੂਰ 12:5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 “ਦੁਖੀਆਂ ਨੂੰ ਸਤਾਇਆ ਜਾਂਦਾ ਹੈ,
ਗ਼ਰੀਬ ਹਉਕੇ ਭਰਦੇ ਹਨ,+
ਇਸ ਲਈ ਮੈਂ ਕਾਰਵਾਈ ਕਰਨ ਲਈ ਉੱਠਾਂਗਾ,” ਯਹੋਵਾਹ ਕਹਿੰਦਾ ਹੈ।
“ਮੈਂ ਉਨ੍ਹਾਂ ਨੂੰ ਅਜਿਹੇ ਲੋਕਾਂ ਤੋਂ ਬਚਾਵਾਂਗਾ ਜੋ ਉਨ੍ਹਾਂ ਨੂੰ ਤੁੱਛ ਸਮਝਦੇ ਹਨ।”
-