-
1 ਤਿਮੋਥਿਉਸ 6:9, 10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਪਰ ਜਿਹੜੇ ਇਨਸਾਨ ਅਮੀਰ ਬਣਨ ʼਤੇ ਤੁਲੇ ਹੋਏ ਹਨ, ਉਹ ਪਰੀਖਿਆਵਾਂ ਅਤੇ ਫੰਦਿਆਂ ਵਿਚ ਫਸ ਜਾਂਦੇ ਹਨ+ ਅਤੇ ਬਹੁਤ ਸਾਰੀਆਂ ਮੂਰਖਤਾ ਭਰੀਆਂ ਅਤੇ ਨੁਕਸਾਨਦੇਹ ਇੱਛਾਵਾਂ ਦੇ ਵੱਸ ਵਿਚ ਪੈ ਜਾਂਦੇ ਹਨ ਜਿਹੜੀਆਂ ਉਨ੍ਹਾਂ ਨੂੰ ਵਿਨਾਸ਼ ਅਤੇ ਬਰਬਾਦੀ ਦੇ ਸਮੁੰਦਰ ਵਿਚ ਡੋਬ ਦਿੰਦੀਆਂ ਹਨ।+ 10 ਪੈਸੇ ਨਾਲ ਪਿਆਰ ਤਰ੍ਹਾਂ-ਤਰ੍ਹਾਂ ਦੀਆਂ ਬੁਰਾਈਆਂ ਦੀ ਜੜ੍ਹ ਹੈ। ਪੈਸੇ ਨਾਲ ਪਿਆਰ ਹੋਣ ਕਰਕੇ ਕਈਆਂ ਨੇ ਗੁਮਰਾਹ ਹੋ ਕੇ ਨਿਹਚਾ ਕਰਨੀ ਛੱਡ ਦਿੱਤੀ ਹੈ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਬਹੁਤ ਸਾਰੇ ਦੁੱਖਾਂ ਦੇ ਤੀਰਾਂ ਨਾਲ ਵਿੰਨ੍ਹਿਆ ਹੈ।+
-