-
1 ਯੂਹੰਨਾ 2:16, 17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਕਿਉਂਕਿ ਦੁਨੀਆਂ ਵਿਚ ਜੋ ਕੁਝ ਵੀ ਹੈ ਯਾਨੀ ਸਰੀਰ ਦੀ ਲਾਲਸਾ+ ਅਤੇ ਅੱਖਾਂ ਦੀ ਲਾਲਸਾ+ ਅਤੇ ਆਪਣੀ ਧਨ-ਦੌਲਤ ਅਤੇ ਹੈਸੀਅਤ ਦਾ ਦਿਖਾਵਾ,* ਇਹ ਸਭ ਕੁਝ ਪਿਤਾ ਤੋਂ ਨਹੀਂ, ਸਗੋਂ ਦੁਨੀਆਂ ਤੋਂ ਹੈ। 17 ਇਸ ਤੋਂ ਇਲਾਵਾ, ਇਹ ਦੁਨੀਆਂ ਅਤੇ ਇਸ ਦੀ ਹਰ ਚੀਜ਼ ਖ਼ਤਮ ਹੋ ਜਾਵੇਗੀ ਜਿਸ ਦੀ ਲਾਲਸਾ ਲੋਕ ਕਰਦੇ ਹਨ,+ ਪਰ ਜਿਹੜਾ ਪਰਮੇਸ਼ੁਰ ਦੀ ਇੱਛਾ ਪੂਰੀ ਕਰਦਾ ਹੈ, ਉਹੀ ਹਮੇਸ਼ਾ ਰਹੇਗਾ।+
-