ਕਹਾਉਤਾਂ 27:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਹੇ ਮੇਰੇ ਪੁੱਤਰ, ਬੁੱਧੀਮਾਨ ਹੋਵੀਂ ਅਤੇ ਮੇਰੇ ਜੀਅ ਨੂੰ ਖ਼ੁਸ਼ ਕਰੀਂ+ਤਾਂਕਿ ਮੈਂ ਉਸ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮਿਹਣੇ ਮਾਰਦਾ ਹੈ।+ 3 ਯੂਹੰਨਾ 4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਮੇਰੇ ਲਈ ਇਸ ਤੋਂ ਜ਼ਿਆਦਾ ਖ਼ੁਸ਼ੀ* ਦੀ ਗੱਲ ਹੋਰ ਕੋਈ ਨਹੀਂ ਕਿ ਮੈਂ ਸੁਣਾਂ ਕਿ ਮੇਰੇ ਬੱਚੇ ਸੱਚਾਈ ਦੇ ਰਾਹ ਉੱਤੇ ਚੱਲ ਰਹੇ ਹਨ।+
11 ਹੇ ਮੇਰੇ ਪੁੱਤਰ, ਬੁੱਧੀਮਾਨ ਹੋਵੀਂ ਅਤੇ ਮੇਰੇ ਜੀਅ ਨੂੰ ਖ਼ੁਸ਼ ਕਰੀਂ+ਤਾਂਕਿ ਮੈਂ ਉਸ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮਿਹਣੇ ਮਾਰਦਾ ਹੈ।+
4 ਮੇਰੇ ਲਈ ਇਸ ਤੋਂ ਜ਼ਿਆਦਾ ਖ਼ੁਸ਼ੀ* ਦੀ ਗੱਲ ਹੋਰ ਕੋਈ ਨਹੀਂ ਕਿ ਮੈਂ ਸੁਣਾਂ ਕਿ ਮੇਰੇ ਬੱਚੇ ਸੱਚਾਈ ਦੇ ਰਾਹ ਉੱਤੇ ਚੱਲ ਰਹੇ ਹਨ।+