-
ਮੱਤੀ 15:5, 6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਪਰ ਤੁਸੀਂ ਕਹਿੰਦੇ ਹੋ, ‘ਜਿਹੜਾ ਇਨਸਾਨ ਆਪਣੇ ਪਿਤਾ ਜਾਂ ਮਾਤਾ ਨੂੰ ਕਹੇ: “ਮੇਰੀਆਂ ਜਿਨ੍ਹਾਂ ਚੀਜ਼ਾਂ ਤੋਂ ਤੁਹਾਨੂੰ ਕੋਈ ਫ਼ਾਇਦਾ ਹੋ ਸਕਦਾ ਸੀ, ਉਹ ਪਰਮੇਸ਼ੁਰ ਦੇ ਨਾਂ ਲੱਗ ਚੁੱਕੀਆਂ ਹਨ,”+ 6 ਉਸ ਇਨਸਾਨ ਨੂੰ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਕਰਨ ਦੀ ਕੋਈ ਲੋੜ ਨਹੀਂ।’ ਇਸ ਤਰ੍ਹਾਂ ਤੁਸੀਂ ਆਪਣੀਆਂ ਰੀਤਾਂ ਨਾਲ ਪਰਮੇਸ਼ੁਰ ਦੇ ਬਚਨ ਨੂੰ ਫ਼ਜ਼ੂਲ ਦੀ ਚੀਜ਼ ਬਣਾ ਦਿੱਤਾ ਹੈ।+
-