ਜ਼ਬੂਰ 34:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਧਰਮੀ ʼਤੇ ਬਹੁਤ ਸਾਰੀਆਂ ਮੁਸੀਬਤਾਂ* ਆਉਂਦੀਆਂ ਹਨ,+ਪਰ ਯਹੋਵਾਹ ਉਸ ਨੂੰ ਸਾਰੀਆਂ ਮੁਸੀਬਤਾਂ ਵਿੱਚੋਂ ਕੱਢਦਾ ਹੈ।+ 2 ਕੁਰਿੰਥੀਆਂ 1:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਉਸ ਨੇ ਸਾਨੂੰ ਦਰਦਨਾਕ ਮੌਤ ਤੋਂ ਬਚਾਇਆ ਅਤੇ ਬਚਾਵੇਗਾ; ਸਾਨੂੰ ਪੂਰਾ ਭਰੋਸਾ ਹੈ ਕਿ ਉਹ ਅੱਗੇ ਵੀ ਸਾਨੂੰ ਬਚਾਉਂਦਾ ਰਹੇਗਾ।+
10 ਉਸ ਨੇ ਸਾਨੂੰ ਦਰਦਨਾਕ ਮੌਤ ਤੋਂ ਬਚਾਇਆ ਅਤੇ ਬਚਾਵੇਗਾ; ਸਾਨੂੰ ਪੂਰਾ ਭਰੋਸਾ ਹੈ ਕਿ ਉਹ ਅੱਗੇ ਵੀ ਸਾਨੂੰ ਬਚਾਉਂਦਾ ਰਹੇਗਾ।+