ਕਹਾਉਤਾਂ 18:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਆਪਣੇ ਮੁਕੱਦਮੇ ਵਿਚ ਪਹਿਲਾਂ ਬੋਲਣ ਵਾਲਾ ਸਹੀ ਲੱਗਦਾ ਹੈ,+ਪਰ ਸਿਰਫ਼ ਉਦੋਂ ਤਕ ਜਦੋਂ ਤਕ ਦੂਜੀ ਧਿਰ ਆ ਕੇ ਉਸ ਤੋਂ ਪੁੱਛ-ਗਿੱਛ ਨਹੀਂ ਕਰਦੀ।*+ ਮੱਤੀ 5:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 “ਜੇ ਕਿਸੇ ਨੇ ਤੇਰੇ ਉੱਤੇ ਮੁਕੱਦਮਾ ਕੀਤਾ ਹੈ, ਤਾਂ ਅਦਾਲਤ ਨੂੰ ਜਾਂਦਿਆਂ ਰਾਹ ਵਿਚ ਹੀ ਤੂੰ ਜਲਦੀ ਤੋਂ ਜਲਦੀ ਉਸ ਨਾਲ ਸਮਝੌਤਾ ਕਰ ਲੈ। ਕਿਤੇ ਇੱਦਾਂ ਨਾ ਹੋਵੇ ਕਿ ਦੋਸ਼ ਲਾਉਣ ਵਾਲਾ ਤੈਨੂੰ ਜੱਜ ਦੇ ਹਵਾਲੇ ਕਰ ਦੇਵੇ ਤੇ ਜੱਜ ਸਿਪਾਹੀ ਦੇ ਹਵਾਲੇ ਕਰ ਦੇਵੇ ਅਤੇ ਤੈਨੂੰ ਕੈਦ ਵਿਚ ਸੁੱਟਿਆ ਜਾਵੇ।+
17 ਆਪਣੇ ਮੁਕੱਦਮੇ ਵਿਚ ਪਹਿਲਾਂ ਬੋਲਣ ਵਾਲਾ ਸਹੀ ਲੱਗਦਾ ਹੈ,+ਪਰ ਸਿਰਫ਼ ਉਦੋਂ ਤਕ ਜਦੋਂ ਤਕ ਦੂਜੀ ਧਿਰ ਆ ਕੇ ਉਸ ਤੋਂ ਪੁੱਛ-ਗਿੱਛ ਨਹੀਂ ਕਰਦੀ।*+
25 “ਜੇ ਕਿਸੇ ਨੇ ਤੇਰੇ ਉੱਤੇ ਮੁਕੱਦਮਾ ਕੀਤਾ ਹੈ, ਤਾਂ ਅਦਾਲਤ ਨੂੰ ਜਾਂਦਿਆਂ ਰਾਹ ਵਿਚ ਹੀ ਤੂੰ ਜਲਦੀ ਤੋਂ ਜਲਦੀ ਉਸ ਨਾਲ ਸਮਝੌਤਾ ਕਰ ਲੈ। ਕਿਤੇ ਇੱਦਾਂ ਨਾ ਹੋਵੇ ਕਿ ਦੋਸ਼ ਲਾਉਣ ਵਾਲਾ ਤੈਨੂੰ ਜੱਜ ਦੇ ਹਵਾਲੇ ਕਰ ਦੇਵੇ ਤੇ ਜੱਜ ਸਿਪਾਹੀ ਦੇ ਹਵਾਲੇ ਕਰ ਦੇਵੇ ਅਤੇ ਤੈਨੂੰ ਕੈਦ ਵਿਚ ਸੁੱਟਿਆ ਜਾਵੇ।+