ਜ਼ਬੂਰ 25:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਜਿਹੜੇ ਯਹੋਵਾਹ ਦਾ ਡਰ ਮੰਨਦੇ ਹਨ, ਉਹ ਉਨ੍ਹਾਂ ਨਾਲ ਗੂੜ੍ਹੀ ਦੋਸਤੀ ਕਰਦਾ ਹੈ+ਅਤੇ ਉਨ੍ਹਾਂ ਨੂੰ ਆਪਣਾ ਇਕਰਾਰ ਦੱਸਦਾ ਹੈ।+ ਮਰਕੁਸ 4:11, 12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਉਸ ਨੇ ਉਨ੍ਹਾਂ ਨੂੰ ਕਿਹਾ: “ਪਰਮੇਸ਼ੁਰ ਦੇ ਰਾਜ ਦਾ ਪਵਿੱਤਰ ਭੇਤ+ ਤੁਹਾਨੂੰ ਦੱਸਿਆ ਗਿਆ ਹੈ, ਪਰ ਬਾਕੀ ਦੇ ਲੋਕਾਂ ਲਈ ਇਹ ਗੱਲਾਂ ਸਿਰਫ਼ ਮਿਸਾਲਾਂ ਹੀ ਹਨ+ 12 ਤਾਂਕਿ ਉਹ ਮੇਰੇ ਕੰਮ ਦੇਖਦੇ ਹੋਏ ਵੀ ਨਾ ਦੇਖਣ ਅਤੇ ਮੇਰੀਆਂ ਗੱਲਾਂ ਸੁਣਦੇ ਹੋਏ ਵੀ ਇਨ੍ਹਾਂ ਦਾ ਮਤਲਬ ਨਾ ਸਮਝਣ; ਨਾ ਹੀ ਉਹ ਕਦੇ ਬਦਲਣਗੇ ਅਤੇ ਨਾ ਮਾਫ਼ੀ ਪਾਉਣਗੇ।”+ ਯਾਕੂਬ 1:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸ ਲਈ ਜੇ ਤੁਹਾਡੇ ਵਿੱਚੋਂ ਕਿਸੇ ਵਿਚ ਬੁੱਧ ਦੀ ਕਮੀ ਹੈ, ਤਾਂ ਉਹ ਪਰਮੇਸ਼ੁਰ ਤੋਂ ਮੰਗਦਾ ਰਹੇ+ ਅਤੇ ਉਸ ਨੂੰ ਬੁੱਧ ਦਿੱਤੀ ਜਾਵੇਗੀ ਕਿਉਂਕਿ ਪਰਮੇਸ਼ੁਰ ਸਾਰਿਆਂ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ+ ਅਤੇ ਮੰਗਣ ਵਾਲਿਆਂ ਨਾਲ ਗੁੱਸੇ ਨਹੀਂ ਹੁੰਦਾ।*+
14 ਜਿਹੜੇ ਯਹੋਵਾਹ ਦਾ ਡਰ ਮੰਨਦੇ ਹਨ, ਉਹ ਉਨ੍ਹਾਂ ਨਾਲ ਗੂੜ੍ਹੀ ਦੋਸਤੀ ਕਰਦਾ ਹੈ+ਅਤੇ ਉਨ੍ਹਾਂ ਨੂੰ ਆਪਣਾ ਇਕਰਾਰ ਦੱਸਦਾ ਹੈ।+
11 ਉਸ ਨੇ ਉਨ੍ਹਾਂ ਨੂੰ ਕਿਹਾ: “ਪਰਮੇਸ਼ੁਰ ਦੇ ਰਾਜ ਦਾ ਪਵਿੱਤਰ ਭੇਤ+ ਤੁਹਾਨੂੰ ਦੱਸਿਆ ਗਿਆ ਹੈ, ਪਰ ਬਾਕੀ ਦੇ ਲੋਕਾਂ ਲਈ ਇਹ ਗੱਲਾਂ ਸਿਰਫ਼ ਮਿਸਾਲਾਂ ਹੀ ਹਨ+ 12 ਤਾਂਕਿ ਉਹ ਮੇਰੇ ਕੰਮ ਦੇਖਦੇ ਹੋਏ ਵੀ ਨਾ ਦੇਖਣ ਅਤੇ ਮੇਰੀਆਂ ਗੱਲਾਂ ਸੁਣਦੇ ਹੋਏ ਵੀ ਇਨ੍ਹਾਂ ਦਾ ਮਤਲਬ ਨਾ ਸਮਝਣ; ਨਾ ਹੀ ਉਹ ਕਦੇ ਬਦਲਣਗੇ ਅਤੇ ਨਾ ਮਾਫ਼ੀ ਪਾਉਣਗੇ।”+
5 ਇਸ ਲਈ ਜੇ ਤੁਹਾਡੇ ਵਿੱਚੋਂ ਕਿਸੇ ਵਿਚ ਬੁੱਧ ਦੀ ਕਮੀ ਹੈ, ਤਾਂ ਉਹ ਪਰਮੇਸ਼ੁਰ ਤੋਂ ਮੰਗਦਾ ਰਹੇ+ ਅਤੇ ਉਸ ਨੂੰ ਬੁੱਧ ਦਿੱਤੀ ਜਾਵੇਗੀ ਕਿਉਂਕਿ ਪਰਮੇਸ਼ੁਰ ਸਾਰਿਆਂ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ+ ਅਤੇ ਮੰਗਣ ਵਾਲਿਆਂ ਨਾਲ ਗੁੱਸੇ ਨਹੀਂ ਹੁੰਦਾ।*+