ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 7:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 “ਜੇ ਤੁਸੀਂ ਇਨ੍ਹਾਂ ਕਾਨੂੰਨਾਂ ʼਤੇ ਹਮੇਸ਼ਾ ਧਿਆਨ ਦਿਓਗੇ ਅਤੇ ਇਨ੍ਹਾਂ ਦੀ ਪਾਲਣਾ ਕਰੋਗੇ, ਤਾਂ ਤੁਹਾਡਾ ਪਰਮੇਸ਼ੁਰ ਯਹੋਵਾਹ ਆਪਣਾ ਇਕਰਾਰ ਪੂਰਾ ਕਰੇਗਾ ਅਤੇ ਤੁਹਾਨੂੰ ਅਟੱਲ ਪਿਆਰ ਕਰੇਗਾ ਜਿਵੇਂ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ।

  • ਜ਼ਬੂਰ 37:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਪਰ ਹਲੀਮ* ਲੋਕ ਧਰਤੀ ਦੇ ਵਾਰਸ ਬਣਨਗੇ+

      ਅਤੇ ਸਾਰੇ ਪਾਸੇ ਸ਼ਾਂਤੀ ਹੋਣ ਕਰਕੇ ਅਪਾਰ ਖ਼ੁਸ਼ੀ ਪਾਉਣਗੇ।+

  • ਜ਼ਬੂਰ 37:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਯਹੋਵਾਹ ਜਾਣਦਾ ਹੈ ਕਿ ਨਿਰਦੋਸ਼ ਲੋਕਾਂ ਨੂੰ ਕੀ ਕੁਝ ਸਹਿਣਾ ਪੈਂਦਾ ਹੈ*

      ਅਤੇ ਉਨ੍ਹਾਂ ਦੀ ਵਿਰਾਸਤ ਹਮੇਸ਼ਾ ਲਈ ਰਹੇਗੀ।+

  • ਜ਼ਬੂਰ 84:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਯਹੋਵਾਹ ਪਰਮੇਸ਼ੁਰ ਸਾਡਾ ਸੂਰਜ+ ਅਤੇ ਸਾਡੀ ਢਾਲ ਹੈ;+

      ਉਹ ਸਾਡੇ ʼਤੇ ਮਿਹਰ ਕਰਦਾ ਹੈ ਅਤੇ ਸਾਨੂੰ ਇੱਜ਼ਤ-ਮਾਣ ਬਖ਼ਸ਼ਦਾ ਹੈ।

      ਯਹੋਵਾਹ ਉਨ੍ਹਾਂ ਲੋਕਾਂ ਨੂੰ ਕੋਈ ਵੀ ਚੰਗੀ ਚੀਜ਼ ਦੇਣ ਤੋਂ ਪਿੱਛੇ ਨਹੀਂ ਹਟੇਗਾ

      ਜੋ ਵਫ਼ਾਦਾਰੀ* ਦੇ ਰਾਹ ʼਤੇ ਚੱਲਦੇ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ