ਜ਼ਬੂਰ 73:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਹਾਂ, ਇਹ ਸਾਰੇ ਦੁਸ਼ਟ ਹਨ ਜਿਨ੍ਹਾਂ ਦੀ ਜ਼ਿੰਦਗੀ ਅਕਸਰ ਆਰਾਮ ਨਾਲ ਗੁਜ਼ਰਦੀ ਹੈ।+ ਉਹ ਆਪਣੀ ਧਨ-ਦੌਲਤ ਵਿਚ ਵਾਧਾ ਕਰਦੇ ਹਨ।+ ਜ਼ਬੂਰ 73:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਵੀਆਂ ਥਾਵਾਂ ʼਤੇ ਖੜ੍ਹਾ ਕਰਦਾ ਹੈਂ+ਤਾਂਕਿ ਉਹ ਡਿਗ ਕੇ ਬਰਬਾਦ ਹੋ ਜਾਣ।+ 1 ਥੱਸਲੁਨੀਕੀਆਂ 5:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਜਦੋਂ ਲੋਕ ਕਹਿ ਰਹੇ ਹੋਣਗੇ: “ਸ਼ਾਂਤੀ ਅਤੇ ਸੁਰੱਖਿਆ ਕਾਇਮ ਹੋ ਗਈ ਹੈ!” ਉਦੋਂ ਇਕਦਮ ਅਚਾਨਕ ਉਨ੍ਹਾਂ ਦਾ ਵਿਨਾਸ਼ ਆ ਜਾਵੇਗਾ,+ ਜਿਵੇਂ ਗਰਭਵਤੀ ਤੀਵੀਂ ਨੂੰ ਅਚਾਨਕ ਜਣਨ-ਪੀੜਾਂ ਲੱਗਦੀਆਂ ਹਨ ਅਤੇ ਉਹ ਕਿਸੇ ਵੀ ਤਰ੍ਹਾਂ ਬਚ ਨਹੀਂ ਸਕਣਗੇ। ਪ੍ਰਕਾਸ਼ ਦੀ ਕਿਤਾਬ 3:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਲਈ ਜੋ ਕੁਝ ਤੈਨੂੰ ਮਿਲਿਆ ਹੈ ਅਤੇ ਜੋ ਕੁਝ ਤੂੰ ਸੁਣਿਆ ਹੈ, ਉਸ ਨੂੰ ਤੂੰ ਚੇਤੇ* ਰੱਖ ਅਤੇ ਉਸ ਮੁਤਾਬਕ ਚੱਲਦਾ ਰਹਿ ਅਤੇ ਤੋਬਾ ਕਰ।+ ਜੇ ਤੂੰ ਨੀਂਦ ਤੋਂ ਨਾ ਜਾਗਿਆ, ਤਾਂ ਮੈਂ ਚੋਰ ਵਾਂਗ ਆਵਾਂਗਾ+ ਅਤੇ ਤੈਨੂੰ ਬਿਲਕੁਲ ਵੀ ਪਤਾ ਨਹੀਂ ਹੋਵੇਗਾ ਕਿ ਮੈਂ ਕਿਹੜੇ ਵੇਲੇ ਆਵਾਂਗਾ।+
12 ਹਾਂ, ਇਹ ਸਾਰੇ ਦੁਸ਼ਟ ਹਨ ਜਿਨ੍ਹਾਂ ਦੀ ਜ਼ਿੰਦਗੀ ਅਕਸਰ ਆਰਾਮ ਨਾਲ ਗੁਜ਼ਰਦੀ ਹੈ।+ ਉਹ ਆਪਣੀ ਧਨ-ਦੌਲਤ ਵਿਚ ਵਾਧਾ ਕਰਦੇ ਹਨ।+
3 ਜਦੋਂ ਲੋਕ ਕਹਿ ਰਹੇ ਹੋਣਗੇ: “ਸ਼ਾਂਤੀ ਅਤੇ ਸੁਰੱਖਿਆ ਕਾਇਮ ਹੋ ਗਈ ਹੈ!” ਉਦੋਂ ਇਕਦਮ ਅਚਾਨਕ ਉਨ੍ਹਾਂ ਦਾ ਵਿਨਾਸ਼ ਆ ਜਾਵੇਗਾ,+ ਜਿਵੇਂ ਗਰਭਵਤੀ ਤੀਵੀਂ ਨੂੰ ਅਚਾਨਕ ਜਣਨ-ਪੀੜਾਂ ਲੱਗਦੀਆਂ ਹਨ ਅਤੇ ਉਹ ਕਿਸੇ ਵੀ ਤਰ੍ਹਾਂ ਬਚ ਨਹੀਂ ਸਕਣਗੇ।
3 ਇਸ ਲਈ ਜੋ ਕੁਝ ਤੈਨੂੰ ਮਿਲਿਆ ਹੈ ਅਤੇ ਜੋ ਕੁਝ ਤੂੰ ਸੁਣਿਆ ਹੈ, ਉਸ ਨੂੰ ਤੂੰ ਚੇਤੇ* ਰੱਖ ਅਤੇ ਉਸ ਮੁਤਾਬਕ ਚੱਲਦਾ ਰਹਿ ਅਤੇ ਤੋਬਾ ਕਰ।+ ਜੇ ਤੂੰ ਨੀਂਦ ਤੋਂ ਨਾ ਜਾਗਿਆ, ਤਾਂ ਮੈਂ ਚੋਰ ਵਾਂਗ ਆਵਾਂਗਾ+ ਅਤੇ ਤੈਨੂੰ ਬਿਲਕੁਲ ਵੀ ਪਤਾ ਨਹੀਂ ਹੋਵੇਗਾ ਕਿ ਮੈਂ ਕਿਹੜੇ ਵੇਲੇ ਆਵਾਂਗਾ।+