ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 19:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 “‘ਤੁਸੀਂ ਕਿਸੇ ਨਾਲ ਅਨਿਆਂ ਨਾ ਕਰੋ। ਤੁਸੀਂ ਕਿਸੇ ਗ਼ਰੀਬ ਦਾ ਪੱਖ ਨਾ ਲਓ ਜਾਂ ਕਿਸੇ ਅਮੀਰ ਦੀ ਤਰਫ਼ਦਾਰੀ ਨਾ ਕਰੋ।+ ਤੁਸੀਂ ਆਪਣੇ ਗੁਆਂਢੀ ਨਾਲ ਨਿਆਂ ਕਰੋ।

  • ਕਹਾਉਤਾਂ 18:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  5 ਦੁਸ਼ਟ ਦਾ ਪੱਖ ਲੈਣਾ ਚੰਗੀ ਗੱਲ ਨਹੀਂ+

      ਅਤੇ ਨਾ ਹੀ ਧਰਮੀ ਨੂੰ ਨਿਆਂ ਤੋਂ ਵਾਂਝਾ ਰੱਖਣਾ।+

  • ਯਾਕੂਬ 2:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਮੇਰੇ ਭਰਾਵੋ, ਤੁਸੀਂ ਇਹ ਕੀ ਕਰ ਰਹੇ ਹੋ? ਇਕ ਪਾਸੇ ਤਾਂ ਤੁਸੀਂ ਸਾਡੇ ਮਹਿਮਾਵਾਨ ਪ੍ਰਭੂ ਯਿਸੂ ਮਸੀਹ ਉੱਤੇ ਨਿਹਚਾ ਕਰਦੇ ਹੋ, ਪਰ ਦੂਜੇ ਪਾਸੇ ਲੋਕਾਂ ਨਾਲ ਪੱਖਪਾਤ ਕਰਦੇ ਹੋ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ