ਕਹਾਉਤਾਂ 3:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਆਪਣੇ ਪੂਰੇ ਦਿਲ ਨਾਲ ਯਹੋਵਾਹ ʼਤੇ ਭਰੋਸਾ ਰੱਖ+ਅਤੇ ਆਪਣੀ ਹੀ ਸਮਝ ਉੱਤੇ ਇਤਬਾਰ ਨਾ ਕਰ।*+ ਯਿਰਮਿਯਾਹ 17:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼* ਅਤੇ ਬੇਸਬਰਾ* ਹੈ।+ ਕੌਣ ਇਸ ਨੂੰ ਸਮਝ ਸਕਦਾ ਹੈ?