ਬਿਵਸਥਾ ਸਾਰ 15:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 “ਤੁਹਾਡਾ ਪਰਮੇਸ਼ੁਰ ਯਹੋਵਾਹ ਜੋ ਦੇਸ਼ ਤੁਹਾਨੂੰ ਦੇਣ ਜਾ ਰਿਹਾ ਹੈ, ਜੇ ਉੱਥੇ ਕਿਸੇ ਸ਼ਹਿਰ ਵਿਚ ਤੁਹਾਡਾ ਕੋਈ ਭਰਾ ਗ਼ਰੀਬ ਹੋ ਜਾਂਦਾ ਹੈ, ਤਾਂ ਆਪਣੇ ਗ਼ਰੀਬ ਭਰਾ ਪ੍ਰਤੀ ਆਪਣਾ ਦਿਲ ਕਠੋਰ ਨਾ ਕਰਿਓ ਜਾਂ ਉਸ ਦੀ ਮਦਦ ਕਰਨ ਤੋਂ ਇਨਕਾਰ ਨਾ ਕਰਿਓ।+ ਬਿਵਸਥਾ ਸਾਰ 15:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਤੁਹਾਨੂੰ ਉਸ ਨੂੰ ਖੁੱਲ੍ਹੇ ਦਿਲ ਨਾਲ ਕਰਜ਼ਾ ਦੇਣਾ ਚਾਹੀਦਾ ਹੈ,+ ਨਾ ਕਿ ਬੇਦਿਲੀ ਨਾਲ ਕਿਉਂਕਿ ਇਸ ਤਰ੍ਹਾਂ ਕਰਨ ਕਰਕੇ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਸਾਰੇ ਕੰਮਾਂ ʼਤੇ ਬਰਕਤ ਪਾਵੇਗਾ।+ ਜ਼ਬੂਰ 41:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 41 ਖ਼ੁਸ਼ ਹੈ ਉਹ ਇਨਸਾਨ ਜਿਹੜਾ ਮਾਮੂਲੀ ਲੋਕਾਂ ਦੀ ਮਦਦ ਕਰਦਾ ਹੈ;+ਯਹੋਵਾਹ ਉਸ ਨੂੰ ਬਿਪਤਾ ਦੇ ਵੇਲੇ ਬਚਾਵੇਗਾ। ਕਹਾਉਤਾਂ 19:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+ ਇਬਰਾਨੀਆਂ 13:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਨਾਲੇ ਦੂਸਰਿਆਂ ਦਾ ਭਲਾ ਕਰਨਾ ਅਤੇ ਉਨ੍ਹਾਂ ਨਾਲ ਆਪਣੀਆਂ ਚੀਜ਼ਾਂ ਸਾਂਝੀਆਂ ਕਰਨੀਆਂ ਨਾ ਭੁੱਲੋ+ ਕਿਉਂਕਿ ਪਰਮੇਸ਼ੁਰ ਨੂੰ ਅਜਿਹੇ ਬਲੀਦਾਨਾਂ ਤੋਂ ਬਹੁਤ ਖ਼ੁਸ਼ੀ ਹੁੰਦੀ ਹੈ।+
7 “ਤੁਹਾਡਾ ਪਰਮੇਸ਼ੁਰ ਯਹੋਵਾਹ ਜੋ ਦੇਸ਼ ਤੁਹਾਨੂੰ ਦੇਣ ਜਾ ਰਿਹਾ ਹੈ, ਜੇ ਉੱਥੇ ਕਿਸੇ ਸ਼ਹਿਰ ਵਿਚ ਤੁਹਾਡਾ ਕੋਈ ਭਰਾ ਗ਼ਰੀਬ ਹੋ ਜਾਂਦਾ ਹੈ, ਤਾਂ ਆਪਣੇ ਗ਼ਰੀਬ ਭਰਾ ਪ੍ਰਤੀ ਆਪਣਾ ਦਿਲ ਕਠੋਰ ਨਾ ਕਰਿਓ ਜਾਂ ਉਸ ਦੀ ਮਦਦ ਕਰਨ ਤੋਂ ਇਨਕਾਰ ਨਾ ਕਰਿਓ।+
10 ਤੁਹਾਨੂੰ ਉਸ ਨੂੰ ਖੁੱਲ੍ਹੇ ਦਿਲ ਨਾਲ ਕਰਜ਼ਾ ਦੇਣਾ ਚਾਹੀਦਾ ਹੈ,+ ਨਾ ਕਿ ਬੇਦਿਲੀ ਨਾਲ ਕਿਉਂਕਿ ਇਸ ਤਰ੍ਹਾਂ ਕਰਨ ਕਰਕੇ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਸਾਰੇ ਕੰਮਾਂ ʼਤੇ ਬਰਕਤ ਪਾਵੇਗਾ।+
17 ਜਿਹੜਾ ਗ਼ਰੀਬ ʼਤੇ ਦਇਆ ਕਰਦਾ ਹੈ, ਉਹ ਯਹੋਵਾਹ ਨੂੰ ਉਧਾਰ ਦਿੰਦਾ ਹੈ+ਅਤੇ ਉਹ ਉਸ ਨੂੰ ਉਸ ਦੇ ਕੰਮ ਦਾ ਇਨਾਮ* ਦੇਵੇਗਾ।+
16 ਨਾਲੇ ਦੂਸਰਿਆਂ ਦਾ ਭਲਾ ਕਰਨਾ ਅਤੇ ਉਨ੍ਹਾਂ ਨਾਲ ਆਪਣੀਆਂ ਚੀਜ਼ਾਂ ਸਾਂਝੀਆਂ ਕਰਨੀਆਂ ਨਾ ਭੁੱਲੋ+ ਕਿਉਂਕਿ ਪਰਮੇਸ਼ੁਰ ਨੂੰ ਅਜਿਹੇ ਬਲੀਦਾਨਾਂ ਤੋਂ ਬਹੁਤ ਖ਼ੁਸ਼ੀ ਹੁੰਦੀ ਹੈ।+