ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕਹਾਉਤਾਂ 20:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਅਟੱਲ ਪਿਆਰ ਅਤੇ ਵਫ਼ਾਦਾਰੀ ਨਾਲ ਰਾਜੇ ਦੀ ਹਿਫਾਜ਼ਤ ਹੁੰਦੀ ਹੈ;+

      ਅਟੱਲ ਪਿਆਰ ਨਾਲ ਉਹ ਆਪਣਾ ਸਿੰਘਾਸਣ ਕਾਇਮ ਰੱਖਦਾ ਹੈ।+

  • ਕਹਾਉਤਾਂ 25:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  5 ਰਾਜੇ ਦੀ ਹਜ਼ੂਰੀ ਵਿੱਚੋਂ ਦੁਸ਼ਟ ਨੂੰ ਕੱਢ,

      ਤਾਂ ਉਸ ਦਾ ਸਿੰਘਾਸਣ ਸਹੀ ਕੰਮਾਂ ਕਾਰਨ ਟਿਕਿਆ ਰਹੇਗਾ।+

  • ਯਸਾਯਾਹ 9:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਉਹ ਦੇ ਰਾਜ* ਦੀ ਤਰੱਕੀ

      ਅਤੇ ਸ਼ਾਂਤੀ ਦੀ ਕੋਈ ਹੱਦ ਨਾ ਹੋਵੇਗੀ,+

      ਉਹ ਦਾਊਦ ਦੀ ਰਾਜ-ਗੱਦੀ ਉੱਤੇ ਬੈਠੇਗਾ+ ਅਤੇ ਉਸ ਦੇ ਰਾਜ ਦੀ ਵਾਗਡੋਰ ਸੰਭਾਲੇਗਾ

      ਤਾਂਕਿ ਨਿਆਂ ਅਤੇ ਧਾਰਮਿਕਤਾ* ਨਾਲ

      ਉਹ ਹੁਣ ਅਤੇ ਸਦਾ ਲਈ

      ਇਸ ਨੂੰ ਮਜ਼ਬੂਤੀ ਨਾਲ ਕਾਇਮ ਕਰੇ ਤੇ ਸੰਭਾਲੀ ਰੱਖੇ।+

      ਸੈਨਾਵਾਂ ਦੇ ਯਹੋਵਾਹ ਦਾ ਜੋਸ਼ ਇੱਦਾਂ ਕਰੇਗਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ