ਜ਼ਬੂਰ 37:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਯਹੋਵਾਹ ʼਤੇ ਉਮੀਦ ਰੱਖ ਅਤੇ ਉਸ ਦੇ ਰਾਹ ʼਤੇ ਚੱਲ,ਉਹ ਤੈਨੂੰ ਉੱਚਾ ਕਰੇਗਾ ਅਤੇ ਤੂੰ ਧਰਤੀ ਦਾ ਵਾਰਸ ਬਣੇਂਗਾ। ਤੂੰ ਦੁਸ਼ਟਾਂ ਨੂੰ ਨਾਸ਼ ਹੁੰਦਾ+ ਦੇਖੇਂਗਾ।+ ਪ੍ਰਕਾਸ਼ ਦੀ ਕਿਤਾਬ 18:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 “ਹੇ ਸਵਰਗ ਵਿਚ ਰਹਿਣ ਵਾਲਿਓ, ਨਾਲੇ ਪਵਿੱਤਰ ਸੇਵਕੋ,+ ਰਸੂਲੋ ਤੇ ਨਬੀਓ, ਇਸ ਦੀ ਤਬਾਹੀ ʼਤੇ ਖ਼ੁਸ਼ੀਆਂ ਮਨਾਓ+ ਕਿਉਂਕਿ ਪਰਮੇਸ਼ੁਰ ਨੇ ਇਸ ਨੂੰ ਸਜ਼ਾ ਦੇ ਕੇ ਤੁਹਾਡਾ ਬਦਲਾ ਲਿਆ ਹੈ!”+
34 ਯਹੋਵਾਹ ʼਤੇ ਉਮੀਦ ਰੱਖ ਅਤੇ ਉਸ ਦੇ ਰਾਹ ʼਤੇ ਚੱਲ,ਉਹ ਤੈਨੂੰ ਉੱਚਾ ਕਰੇਗਾ ਅਤੇ ਤੂੰ ਧਰਤੀ ਦਾ ਵਾਰਸ ਬਣੇਂਗਾ। ਤੂੰ ਦੁਸ਼ਟਾਂ ਨੂੰ ਨਾਸ਼ ਹੁੰਦਾ+ ਦੇਖੇਂਗਾ।+
20 “ਹੇ ਸਵਰਗ ਵਿਚ ਰਹਿਣ ਵਾਲਿਓ, ਨਾਲੇ ਪਵਿੱਤਰ ਸੇਵਕੋ,+ ਰਸੂਲੋ ਤੇ ਨਬੀਓ, ਇਸ ਦੀ ਤਬਾਹੀ ʼਤੇ ਖ਼ੁਸ਼ੀਆਂ ਮਨਾਓ+ ਕਿਉਂਕਿ ਪਰਮੇਸ਼ੁਰ ਨੇ ਇਸ ਨੂੰ ਸਜ਼ਾ ਦੇ ਕੇ ਤੁਹਾਡਾ ਬਦਲਾ ਲਿਆ ਹੈ!”+