ਮੱਤੀ 6:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 “ਕੋਈ ਵੀ ਇਨਸਾਨ ਦੋ ਮਾਲਕਾਂ ਦੀ ਗ਼ੁਲਾਮੀ ਨਹੀਂ ਕਰ ਸਕਦਾ ਕਿਉਂਕਿ ਉਹ ਇਕ ਨੂੰ ਪਿਆਰ ਤੇ ਦੂਜੇ ਨੂੰ ਨਫ਼ਰਤ ਕਰੇਗਾ+ ਜਾਂ ਉਹ ਇਕ ਦੀ ਦਿਲੋਂ ਸੇਵਾ ਕਰੇਗਾ ਅਤੇ ਦੂਜੇ ਨੂੰ ਤੁੱਛ ਸਮਝੇਗਾ। ਇਸੇ ਤਰ੍ਹਾਂ, ਤੁਸੀਂ ਪਰਮੇਸ਼ੁਰ ਅਤੇ ਪੈਸੇ ਦੋਹਾਂ ਦੀ ਗ਼ੁਲਾਮੀ ਨਹੀਂ ਕਰ ਸਕਦੇ।+ ਲੂਕਾ 12:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਫਿਰ ਉਸ ਨੇ ਲੋਕਾਂ ਨੂੰ ਕਿਹਾ: “ਆਪਣੀਆਂ ਅੱਖਾਂ ਖੁੱਲ੍ਹੀਆਂ ਰੱਖੋ ਅਤੇ ਹਰ ਤਰ੍ਹਾਂ ਦੇ ਲੋਭ ਤੋਂ ਖ਼ਬਰਦਾਰ ਰਹੋ+ ਕਿਉਂਕਿ ਭਾਵੇਂ ਕਿਸੇ ਇਨਸਾਨ ਕੋਲ ਜਿੰਨੀਆਂ ਮਰਜ਼ੀ ਚੀਜ਼ਾਂ ਹੋਣ, ਪਰ ਉਸ ਦੀ ਜ਼ਿੰਦਗੀ ਇਨ੍ਹਾਂ ਚੀਜ਼ਾਂ ਉੱਤੇ ਨਿਰਭਰ ਨਹੀਂ ਕਰਦੀ।”+ 1 ਤਿਮੋਥਿਉਸ 6:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪੈਸੇ ਨਾਲ ਪਿਆਰ ਤਰ੍ਹਾਂ-ਤਰ੍ਹਾਂ ਦੀਆਂ ਬੁਰਾਈਆਂ ਦੀ ਜੜ੍ਹ ਹੈ। ਪੈਸੇ ਨਾਲ ਪਿਆਰ ਹੋਣ ਕਰਕੇ ਕਈਆਂ ਨੇ ਗੁਮਰਾਹ ਹੋ ਕੇ ਨਿਹਚਾ ਕਰਨੀ ਛੱਡ ਦਿੱਤੀ ਹੈ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਬਹੁਤ ਸਾਰੇ ਦੁੱਖਾਂ ਦੇ ਤੀਰਾਂ ਨਾਲ ਵਿੰਨ੍ਹਿਆ ਹੈ।+
24 “ਕੋਈ ਵੀ ਇਨਸਾਨ ਦੋ ਮਾਲਕਾਂ ਦੀ ਗ਼ੁਲਾਮੀ ਨਹੀਂ ਕਰ ਸਕਦਾ ਕਿਉਂਕਿ ਉਹ ਇਕ ਨੂੰ ਪਿਆਰ ਤੇ ਦੂਜੇ ਨੂੰ ਨਫ਼ਰਤ ਕਰੇਗਾ+ ਜਾਂ ਉਹ ਇਕ ਦੀ ਦਿਲੋਂ ਸੇਵਾ ਕਰੇਗਾ ਅਤੇ ਦੂਜੇ ਨੂੰ ਤੁੱਛ ਸਮਝੇਗਾ। ਇਸੇ ਤਰ੍ਹਾਂ, ਤੁਸੀਂ ਪਰਮੇਸ਼ੁਰ ਅਤੇ ਪੈਸੇ ਦੋਹਾਂ ਦੀ ਗ਼ੁਲਾਮੀ ਨਹੀਂ ਕਰ ਸਕਦੇ।+
15 ਫਿਰ ਉਸ ਨੇ ਲੋਕਾਂ ਨੂੰ ਕਿਹਾ: “ਆਪਣੀਆਂ ਅੱਖਾਂ ਖੁੱਲ੍ਹੀਆਂ ਰੱਖੋ ਅਤੇ ਹਰ ਤਰ੍ਹਾਂ ਦੇ ਲੋਭ ਤੋਂ ਖ਼ਬਰਦਾਰ ਰਹੋ+ ਕਿਉਂਕਿ ਭਾਵੇਂ ਕਿਸੇ ਇਨਸਾਨ ਕੋਲ ਜਿੰਨੀਆਂ ਮਰਜ਼ੀ ਚੀਜ਼ਾਂ ਹੋਣ, ਪਰ ਉਸ ਦੀ ਜ਼ਿੰਦਗੀ ਇਨ੍ਹਾਂ ਚੀਜ਼ਾਂ ਉੱਤੇ ਨਿਰਭਰ ਨਹੀਂ ਕਰਦੀ।”+
10 ਪੈਸੇ ਨਾਲ ਪਿਆਰ ਤਰ੍ਹਾਂ-ਤਰ੍ਹਾਂ ਦੀਆਂ ਬੁਰਾਈਆਂ ਦੀ ਜੜ੍ਹ ਹੈ। ਪੈਸੇ ਨਾਲ ਪਿਆਰ ਹੋਣ ਕਰਕੇ ਕਈਆਂ ਨੇ ਗੁਮਰਾਹ ਹੋ ਕੇ ਨਿਹਚਾ ਕਰਨੀ ਛੱਡ ਦਿੱਤੀ ਹੈ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਬਹੁਤ ਸਾਰੇ ਦੁੱਖਾਂ ਦੇ ਤੀਰਾਂ ਨਾਲ ਵਿੰਨ੍ਹਿਆ ਹੈ।+