ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 8:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 “ਜਦੋਂ ਤੁਸੀਂ ਉੱਥੇ ਖਾ-ਪੀ ਕੇ ਰੱਜ ਜਾਓਗੇ, ਤਾਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਮਹਿਮਾ ਕਰਿਓ ਕਿ ਉਸ ਨੇ ਤੁਹਾਨੂੰ ਇਹ ਵਧੀਆ ਦੇਸ਼ ਦਿੱਤਾ ਹੈ।+

  • ਉਪਦੇਸ਼ਕ ਦੀ ਕਿਤਾਬ 3:12, 13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਮੈਂ ਇਹ ਨਤੀਜਾ ਕੱਢਿਆ ਹੈ ਕਿ ਇਨਸਾਨ ਲਈ ਇਸ ਤੋਂ ਚੰਗਾ ਹੋਰ ਕੁਝ ਨਹੀਂ ਕਿ ਉਹ ਜ਼ਿੰਦਗੀ ਦਾ ਆਨੰਦ ਮਾਣੇ ਅਤੇ ਚੰਗੇ ਕੰਮ ਕਰੇ,+ 13 ਨਾਲੇ ਇਹ ਕਿ ਹਰ ਇਨਸਾਨ ਖਾਵੇ-ਪੀਵੇ ਅਤੇ ਖ਼ੁਸ਼ੀ-ਖ਼ੁਸ਼ੀ ਮਿਹਨਤ ਕਰੇ।* ਇਹ ਪਰਮੇਸ਼ੁਰ ਦੀ ਦੇਣ ਹੈ।+

  • 1 ਤਿਮੋਥਿਉਸ 6:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਜਿਹੜੇ ਇਸ ਜ਼ਮਾਨੇ* ਵਿਚ ਅਮੀਰ ਹਨ, ਉਨ੍ਹਾਂ ਨੂੰ ਹਿਦਾਇਤ* ਦੇ ਕਿ ਉਹ ਹੰਕਾਰ ਨਾ ਕਰਨ ਅਤੇ ਨਾ ਹੀ ਧਨ-ਦੌਲਤ ਉੱਤੇ ਉਮੀਦ ਰੱਖਣ ਜਿਸ ਦਾ ਕੋਈ ਭਰੋਸਾ ਨਹੀਂ ਹੈ,+ ਸਗੋਂ ਪਰਮੇਸ਼ੁਰ ਉੱਤੇ ਉਮੀਦ ਰੱਖਣ ਜਿਹੜਾ ਸਾਨੂੰ ਦਿਲ ਖੋਲ੍ਹ ਕੇ ਸਾਰੀਆਂ ਚੀਜ਼ਾਂ ਦਿੰਦਾ ਹੈ ਜਿਨ੍ਹਾਂ ਦਾ ਅਸੀਂ ਮਜ਼ਾ ਲੈਂਦੇ ਹਾਂ।+

  • ਯਾਕੂਬ 1:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਹਰ ਚੰਗੀ ਦਾਤ ਅਤੇ ਉੱਤਮ ਸੁਗਾਤ ਉੱਪਰੋਂ+ ਯਾਨੀ ਆਕਾਸ਼ ਦੀਆਂ ਜੋਤਾਂ ਦੇ ਸਿਰਜਣਹਾਰ ਤੋਂ ਮਿਲਦੀ ਹੈ+ ਅਤੇ ਉਹ ਕਦੀ ਬਦਲਦਾ ਨਹੀਂ, ਜਿਵੇਂ ਪਰਛਾਵੇਂ ਬਦਲ ਜਾਂਦੇ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ