ਜ਼ਬੂਰ 141:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਜੇ ਧਰਮੀ ਮੈਨੂੰ ਮਾਰੇ, ਤਾਂ ਇਹ ਉਸ ਦੇ ਅਟੱਲ ਪਿਆਰ ਦਾ ਸਬੂਤ ਹੋਵੇਗਾ;+ਜੇ ਉਹ ਮੈਨੂੰ ਤਾੜਨਾ ਦੇਵੇ, ਤਾਂ ਇਹ ਮੇਰੇ ਸਿਰ ਲਈ ਤੇਲ ਵਾਂਗ ਹੋਵੇਗਾ+ਜਿਸ ਨੂੰ ਮੇਰਾ ਸਿਰ ਇਨਕਾਰ ਨਹੀਂ ਕਰੇਗਾ।+ ਉਸ ਦੀ ਬਿਪਤਾ ਦੇ ਵੇਲੇ ਵੀ ਮੈਂ ਉਸ ਲਈ ਪ੍ਰਾਰਥਨਾ ਕਰਦਾ ਰਹਾਂਗਾ। ਕਹਾਉਤਾਂ 15:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਜਿਹੜਾ ਜ਼ਿੰਦਗੀ ਦੇਣ ਵਾਲੀ ਤਾੜਨਾ ਨੂੰ ਸੁਣਦਾ ਹੈ,ਉਹ ਬੁੱਧੀਮਾਨਾਂ ਵਿਚਕਾਰ ਵਾਸ ਕਰਦਾ ਹੈ।+
5 ਜੇ ਧਰਮੀ ਮੈਨੂੰ ਮਾਰੇ, ਤਾਂ ਇਹ ਉਸ ਦੇ ਅਟੱਲ ਪਿਆਰ ਦਾ ਸਬੂਤ ਹੋਵੇਗਾ;+ਜੇ ਉਹ ਮੈਨੂੰ ਤਾੜਨਾ ਦੇਵੇ, ਤਾਂ ਇਹ ਮੇਰੇ ਸਿਰ ਲਈ ਤੇਲ ਵਾਂਗ ਹੋਵੇਗਾ+ਜਿਸ ਨੂੰ ਮੇਰਾ ਸਿਰ ਇਨਕਾਰ ਨਹੀਂ ਕਰੇਗਾ।+ ਉਸ ਦੀ ਬਿਪਤਾ ਦੇ ਵੇਲੇ ਵੀ ਮੈਂ ਉਸ ਲਈ ਪ੍ਰਾਰਥਨਾ ਕਰਦਾ ਰਹਾਂਗਾ।