ਕਹਾਉਤਾਂ 10:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਅਮੀਰ ਆਦਮੀ ਦੀ ਧਨ-ਦੌਲਤ ਉਸ ਲਈ ਕਿਲੇਬੰਦ ਸ਼ਹਿਰ ਹੈ। ਪਰ ਗ਼ਰੀਬਾਂ ਦੀ ਗ਼ਰੀਬੀ ਉਨ੍ਹਾਂ ਲਈ ਬਰਬਾਦੀ ਹੈ।+