ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 65:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  5 ਉਹ ਕਹਿੰਦੇ ਹਨ, ‘ਦੂਰ ਹੀ ਰਹਿ; ਮੇਰੇ ਨੇੜੇ ਨਾ ਆ

      ਕਿਉਂਕਿ ਮੈਂ ਤੇਰੇ ਨਾਲੋਂ ਜ਼ਿਆਦਾ ਪਵਿੱਤਰ ਹਾਂ।’

      ਇਹ ਲੋਕ ਮੇਰੀਆਂ ਨਾਸਾਂ ਵਿਚ ਧੂੰਆਂ ਹਨ, ਇਕ ਅੱਗ ਜੋ ਸਾਰਾ ਦਿਨ ਬਲ਼ਦੀ ਰਹਿੰਦੀ ਹੈ।

  • ਮੱਤੀ 6:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 “ਇਸ ਗੱਲ ਦਾ ਧਿਆਨ ਰੱਖੋ ਕਿ ਤੁਸੀਂ ਨੇਕ ਕੰਮ ਦਿਖਾਵੇ ਲਈ ਨਾ ਕਰੋ;+ ਨਹੀਂ ਤਾਂ ਤੁਹਾਡੇ ਪਿਤਾ ਤੋਂ, ਜੋ ਸਵਰਗ ਵਿਚ ਹੈ, ਤੁਹਾਨੂੰ ਕੋਈ ਫਲ ਨਹੀਂ ਮਿਲੇਗਾ।

  • ਰੋਮੀਆਂ 10:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਉਹ ਇਹ ਗੱਲ ਨਹੀਂ ਸਮਝਦੇ ਕਿ ਪਰਮੇਸ਼ੁਰ ਕਿਸ ਆਧਾਰ ʼਤੇ ਕਿਸੇ ਇਨਸਾਨ ਨੂੰ ਧਰਮੀ ਠਹਿਰਾਉਂਦਾ ਹੈ।+ ਉਹ ਆਪਣੇ ਹੀ ਤਰੀਕੇ ਨਾਲ ਆਪਣੇ ਆਪ ਨੂੰ ਧਰਮੀ ਸਾਬਤ ਕਰਨ ਦੀ ਕੋਸ਼ਿਸ਼ ਕਰਦੇ ਹਨ+ ਜਿਸ ਕਰਕੇ ਉਹ ਪਰਮੇਸ਼ੁਰ ਦੇ ਧਰਮੀ ਮਿਆਰਾਂ ਮੁਤਾਬਕ ਨਹੀਂ ਚੱਲਦੇ।+

  • ਰੋਮੀਆਂ 14:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਪਰ ਤੂੰ ਆਪਣੇ ਭਰਾ ਉੱਤੇ ਦੋਸ਼ ਕਿਉਂ ਲਾਉਂਦਾ ਹੈਂ?+ ਜਾਂ ਤੂੰ ਉਸ ਨੂੰ ਤੁੱਛ ਕਿਉਂ ਸਮਝਦਾ ਹੈਂ? ਕਿਉਂਕਿ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਮ੍ਹਣੇ ਖੜ੍ਹਾਂਗੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ