ਕਹਾਉਤਾਂ 3:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਆਪਣੀਆਂ ਨਜ਼ਰਾਂ ਵਿਚ ਬੁੱਧੀਮਾਨ ਨਾ ਬਣ।+ ਯਹੋਵਾਹ ਦਾ ਡਰ ਰੱਖ ਅਤੇ ਬੁਰਾਈ ਤੋਂ ਮੂੰਹ ਫੇਰ ਲੈ। ਰੋਮੀਆਂ 12:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਮੇਰੇ ਉੱਤੇ ਜੋ ਅਪਾਰ ਕਿਰਪਾ ਹੋਈ ਹੈ, ਉਸ ਨੂੰ ਧਿਆਨ ਵਿਚ ਰੱਖਦੇ ਹੋਏ ਮੈਂ ਤੁਹਾਨੂੰ ਹਰ ਇਕ ਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੇ ਆਪ ਨੂੰ ਲੋੜੋਂ ਵੱਧ ਨਾ ਸਮਝੋ;+ ਪਰ ਤੁਹਾਡੀ ਸੋਚ ਪਰਮੇਸ਼ੁਰ ਦੁਆਰਾ ਦਿੱਤੀ* ਨਿਹਚਾ ਅਨੁਸਾਰ ਹੋਵੇ ਤਾਂਕਿ ਇਹ ਜ਼ਾਹਰ ਹੋ ਜਾਵੇ ਕਿ ਤੁਸੀਂ ਸਮਝਦਾਰ ਹੋ।+
3 ਮੇਰੇ ਉੱਤੇ ਜੋ ਅਪਾਰ ਕਿਰਪਾ ਹੋਈ ਹੈ, ਉਸ ਨੂੰ ਧਿਆਨ ਵਿਚ ਰੱਖਦੇ ਹੋਏ ਮੈਂ ਤੁਹਾਨੂੰ ਹਰ ਇਕ ਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੇ ਆਪ ਨੂੰ ਲੋੜੋਂ ਵੱਧ ਨਾ ਸਮਝੋ;+ ਪਰ ਤੁਹਾਡੀ ਸੋਚ ਪਰਮੇਸ਼ੁਰ ਦੁਆਰਾ ਦਿੱਤੀ* ਨਿਹਚਾ ਅਨੁਸਾਰ ਹੋਵੇ ਤਾਂਕਿ ਇਹ ਜ਼ਾਹਰ ਹੋ ਜਾਵੇ ਕਿ ਤੁਸੀਂ ਸਮਝਦਾਰ ਹੋ।+