ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਇਤਿਹਾਸ 6:36
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 36 “ਜੇ ਉਹ ਤੇਰੇ ਖ਼ਿਲਾਫ਼ ਪਾਪ ਕਰਨ (ਕਿਉਂਕਿ ਅਜਿਹਾ ਕੋਈ ਆਦਮੀ ਨਹੀਂ ਜੋ ਪਾਪ ਨਾ ਕਰਦਾ ਹੋਵੇ)+ ਅਤੇ ਤੇਰਾ ਕ੍ਰੋਧ ਉਨ੍ਹਾਂ ਉੱਤੇ ਭੜਕੇ ਤੇ ਤੂੰ ਉਨ੍ਹਾਂ ਨੂੰ ਦੁਸ਼ਮਣ ਦੇ ਹੱਥ ਦੇ ਦੇਵੇਂ ਅਤੇ ਉਹ ਉਨ੍ਹਾਂ ਨੂੰ ਬੰਦੀ ਬਣਾ ਕੇ ਕਿਸੇ ਦੇਸ਼ ਲੈ ਜਾਣ, ਚਾਹੇ ਦੂਰ ਜਾਂ ਨੇੜੇ;+

  • ਜ਼ਬੂਰ 51:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  5 ਦੇਖ! ਮੈਂ ਜਨਮ ਤੋਂ ਹੀ ਗੁਨਾਹਗਾਰ ਹਾਂ

      ਅਤੇ ਮਾਂ ਦੀ ਕੁੱਖ ਵਿਚ ਹੀ ਮੈਨੂੰ ਪਾਪ ਮਿਲਿਆ।*+

  • ਰੋਮੀਆਂ 3:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਸਾਰਿਆਂ ਨੇ ਪਾਪ ਕੀਤਾ ਹੈ ਅਤੇ ਸਾਰੇ ਪਰਮੇਸ਼ੁਰ ਦੇ ਸ਼ਾਨਦਾਰ ਗੁਣ ਜ਼ਾਹਰ ਕਰਨ ਵਿਚ ਨਾਕਾਮਯਾਬ ਹੋਏ ਹਨ,+

  • 1 ਯੂਹੰਨਾ 1:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਜੇ ਅਸੀਂ ਕਹਿੰਦੇ ਹਾਂ, “ਸਾਡੇ ਵਿਚ ਪਾਪ ਨਹੀਂ ਹੈ,” ਤਾਂ ਅਸੀਂ ਆਪਣੇ ਆਪ ਨੂੰ ਧੋਖਾ ਦੇ ਰਹੇ ਹਾਂ+ ਅਤੇ ਸਾਡੇ ਵਿਚ ਸੱਚਾਈ ਨਹੀਂ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ