ਉਤਪਤ 1:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਫਿਰ ਪਰਮੇਸ਼ੁਰ ਨੇ ਕਿਹਾ: “ਆਓ ਆਪਾਂ+ ਇਨਸਾਨ ਨੂੰ ਆਪਣੇ ਸਰੂਪ ਉੱਤੇ+ ਅਤੇ ਆਪਣੇ ਵਰਗਾ+ ਬਣਾਈਏ ਅਤੇ ਉਹ ਸਮੁੰਦਰ ਦੀਆਂ ਮੱਛੀਆਂ, ਆਕਾਸ਼ ਵਿਚ ਉੱਡਣ ਵਾਲੇ ਜੀਵਾਂ, ਪਾਲਤੂ ਪਸ਼ੂਆਂ, ਪੂਰੀ ਧਰਤੀ ਅਤੇ ਜ਼ਮੀਨ ʼਤੇ ਘਿਸਰਨ ਵਾਲੇ ਸਾਰੇ ਜਾਨਵਰਾਂ ਉੱਤੇ ਅਧਿਕਾਰ ਰੱਖੇ।”+ ਉਤਪਤ 1:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਇਸ ਤੋਂ ਬਾਅਦ ਪਰਮੇਸ਼ੁਰ ਨੇ ਉਹ ਸਭ ਕੁਝ ਦੇਖਿਆ ਜੋ ਉਸ ਨੇ ਬਣਾਇਆ ਸੀ ਅਤੇ ਦੇਖੋ! ਉਹ ਬਹੁਤ ਹੀ ਵਧੀਆ ਸੀ।+ ਸ਼ਾਮ ਪਈ ਅਤੇ ਸਵੇਰਾ ਹੋਇਆ। ਇਹ ਛੇਵਾਂ ਦਿਨ ਸੀ।
26 ਫਿਰ ਪਰਮੇਸ਼ੁਰ ਨੇ ਕਿਹਾ: “ਆਓ ਆਪਾਂ+ ਇਨਸਾਨ ਨੂੰ ਆਪਣੇ ਸਰੂਪ ਉੱਤੇ+ ਅਤੇ ਆਪਣੇ ਵਰਗਾ+ ਬਣਾਈਏ ਅਤੇ ਉਹ ਸਮੁੰਦਰ ਦੀਆਂ ਮੱਛੀਆਂ, ਆਕਾਸ਼ ਵਿਚ ਉੱਡਣ ਵਾਲੇ ਜੀਵਾਂ, ਪਾਲਤੂ ਪਸ਼ੂਆਂ, ਪੂਰੀ ਧਰਤੀ ਅਤੇ ਜ਼ਮੀਨ ʼਤੇ ਘਿਸਰਨ ਵਾਲੇ ਸਾਰੇ ਜਾਨਵਰਾਂ ਉੱਤੇ ਅਧਿਕਾਰ ਰੱਖੇ।”+
31 ਇਸ ਤੋਂ ਬਾਅਦ ਪਰਮੇਸ਼ੁਰ ਨੇ ਉਹ ਸਭ ਕੁਝ ਦੇਖਿਆ ਜੋ ਉਸ ਨੇ ਬਣਾਇਆ ਸੀ ਅਤੇ ਦੇਖੋ! ਉਹ ਬਹੁਤ ਹੀ ਵਧੀਆ ਸੀ।+ ਸ਼ਾਮ ਪਈ ਅਤੇ ਸਵੇਰਾ ਹੋਇਆ। ਇਹ ਛੇਵਾਂ ਦਿਨ ਸੀ।