ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 88:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਕੀ ਤੂੰ ਮਰੇ ਹੋਇਆਂ ਲਈ ਕਰਾਮਾਤਾਂ ਕਰੇਂਗਾ?

      ਕੀ ਮੁਰਦੇ ਉੱਠ ਕੇ ਤੇਰੀ ਵਡਿਆਈ ਕਰ ਸਕਦੇ ਹਨ?+ (ਸਲਹ)

  • ਜ਼ਬੂਰ 115:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਮਰ ਚੁੱਕੇ ਲੋਕ ਯਾਹ ਦੀ ਮਹਿਮਾ ਨਹੀਂ ਕਰਦੇ+

      ਅਤੇ ਨਾ ਹੀ ਉਹ ਲੋਕ ਜਿਨ੍ਹਾਂ ਨੂੰ ਮੌਤ ਨੇ ਖ਼ਾਮੋਸ਼ ਕਰ ਦਿੱਤਾ ਹੈ।*+

  • ਜ਼ਬੂਰ 146:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਉਸ ਦਾ ਸਾਹ ਨਿਕਲ ਜਾਂਦਾ ਹੈ ਅਤੇ ਉਹ ਮਿੱਟੀ ਵਿਚ ਮੁੜ ਜਾਂਦਾ ਹੈ;+

      ਉਸੇ ਦਿਨ ਉਸ ਦੇ ਵਿਚਾਰ ਖ਼ਤਮ ਹੋ ਜਾਂਦੇ ਹਨ।+

  • ਯਸਾਯਾਹ 38:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਕਬਰ* ਤੇਰੀ ਮਹਿਮਾ ਨਹੀਂ ਕਰ ਸਕਦੀ,+

      ਮੌਤ ਤੇਰੀ ਵਡਿਆਈ ਨਹੀਂ ਕਰ ਸਕਦੀ।+

      ਹੇਠਾਂ ਟੋਏ ਵਿਚ ਜਾਣ ਵਾਲੇ ਤੇਰੀ ਵਫ਼ਾਦਾਰੀ ਦੀ ਉਮੀਦ ਨਹੀਂ ਰੱਖ ਸਕਦੇ।+

  • ਯੂਹੰਨਾ 11:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਇਹ ਗੱਲਾਂ ਕਹਿਣ ਤੋਂ ਬਾਅਦ ਉਸ ਨੇ ਉਨ੍ਹਾਂ ਨੂੰ ਕਿਹਾ: “ਲਾਜ਼ਰ ਸਾਡਾ ਦੋਸਤ ਸੌਂ ਗਿਆ ਹੈ,+ ਪਰ ਮੈਂ ਉਸ ਨੂੰ ਜਗਾਉਣ ਲਈ ਉੱਥੇ ਜਾ ਰਿਹਾ ਹਾਂ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ