ਬਿਵਸਥਾ ਸਾਰ 12:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਤੁਸੀਂ ਆਪਣੇ ਘਰਾਣਿਆਂ ਸਮੇਤ ਉੱਥੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਸਾਮ੍ਹਣੇ ਆਪਣੇ ਚੜ੍ਹਾਵੇ ਖਾਇਓ+ ਅਤੇ ਆਪਣੇ ਸਾਰੇ ਕੰਮਾਂ ਕਰਕੇ ਖ਼ੁਸ਼ ਹੋਇਓ+ ਕਿਉਂਕਿ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਬਰਕਤ ਦਿੱਤੀ ਹੈ। ਜ਼ਬੂਰ 104:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਅਤੇ ਦਾਖਰਸ ਦੇਵੇ ਜੋ ਇਨਸਾਨ ਦੇ ਦਿਲ ਨੂੰ ਖ਼ੁਸ਼ ਕਰਦਾ ਹੈ+ਅਤੇ ਤੇਲ ਦੇਵੇ ਜੋ ਉਸ ਦੇ ਚਿਹਰੇ ਨੂੰ ਚਮਕਾਉਂਦਾ ਹੈਅਤੇ ਰੋਟੀ ਦੇਵੇ ਜੋ ਮਰਨਹਾਰ ਇਨਸਾਨ ਦੇ ਦਿਲ ਨੂੰ ਤਕੜਾ ਕਰਦੀ ਹੈ।+ ਉਪਦੇਸ਼ਕ ਦੀ ਕਿਤਾਬ 2:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਇਨਸਾਨ ਲਈ ਇਸ ਨਾਲੋਂ ਚੰਗਾ ਹੋਰ ਕੁਝ ਨਹੀਂ ਕਿ ਉਹ ਖਾਵੇ-ਪੀਵੇ ਅਤੇ ਖ਼ੁਸ਼ੀ-ਖ਼ੁਸ਼ੀ ਮਿਹਨਤ ਕਰੇ।*+ ਮੈਨੂੰ ਅਹਿਸਾਸ ਹੋਇਆ ਕਿ ਇਹ ਵੀ ਸੱਚੇ ਪਰਮੇਸ਼ੁਰ ਦੀ ਦੇਣ ਹੈ+
7 ਤੁਸੀਂ ਆਪਣੇ ਘਰਾਣਿਆਂ ਸਮੇਤ ਉੱਥੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਸਾਮ੍ਹਣੇ ਆਪਣੇ ਚੜ੍ਹਾਵੇ ਖਾਇਓ+ ਅਤੇ ਆਪਣੇ ਸਾਰੇ ਕੰਮਾਂ ਕਰਕੇ ਖ਼ੁਸ਼ ਹੋਇਓ+ ਕਿਉਂਕਿ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਬਰਕਤ ਦਿੱਤੀ ਹੈ।
15 ਅਤੇ ਦਾਖਰਸ ਦੇਵੇ ਜੋ ਇਨਸਾਨ ਦੇ ਦਿਲ ਨੂੰ ਖ਼ੁਸ਼ ਕਰਦਾ ਹੈ+ਅਤੇ ਤੇਲ ਦੇਵੇ ਜੋ ਉਸ ਦੇ ਚਿਹਰੇ ਨੂੰ ਚਮਕਾਉਂਦਾ ਹੈਅਤੇ ਰੋਟੀ ਦੇਵੇ ਜੋ ਮਰਨਹਾਰ ਇਨਸਾਨ ਦੇ ਦਿਲ ਨੂੰ ਤਕੜਾ ਕਰਦੀ ਹੈ।+
24 ਇਨਸਾਨ ਲਈ ਇਸ ਨਾਲੋਂ ਚੰਗਾ ਹੋਰ ਕੁਝ ਨਹੀਂ ਕਿ ਉਹ ਖਾਵੇ-ਪੀਵੇ ਅਤੇ ਖ਼ੁਸ਼ੀ-ਖ਼ੁਸ਼ੀ ਮਿਹਨਤ ਕਰੇ।*+ ਮੈਨੂੰ ਅਹਿਸਾਸ ਹੋਇਆ ਕਿ ਇਹ ਵੀ ਸੱਚੇ ਪਰਮੇਸ਼ੁਰ ਦੀ ਦੇਣ ਹੈ+