-
1 ਸਮੂਏਲ 8:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਇਸ ਲਈ ਸਮੂਏਲ ਨੇ ਲੋਕਾਂ ਨੂੰ ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ ਜੋ ਉਸ ਕੋਲੋਂ ਰਾਜੇ ਦੀ ਮੰਗ ਕਰ ਰਹੇ ਸਨ।
-
-
1 ਰਾਜਿਆਂ 9:22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 ਪਰ ਸੁਲੇਮਾਨ ਨੇ ਕਿਸੇ ਵੀ ਇਜ਼ਰਾਈਲੀ ਨੂੰ ਗ਼ੁਲਾਮ ਨਹੀਂ ਬਣਾਇਆ+ ਕਿਉਂਕਿ ਉਹ ਉਸ ਦੇ ਯੋਧੇ, ਸੇਵਕ, ਪ੍ਰਧਾਨ, ਸਹਾਇਕ ਅਧਿਕਾਰੀ ਅਤੇ ਉਸ ਦੇ ਰਥਵਾਨਾਂ ਤੇ ਘੋੜਸਵਾਰਾਂ ਦੇ ਮੁਖੀ ਸਨ।
-