ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 71:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਹੇ ਪਰਮੇਸ਼ੁਰ, ਤੂੰ ਮੈਨੂੰ ਜਵਾਨੀ ਤੋਂ ਸਿਖਾਇਆ ਹੈ,+

      ਹੁਣ ਤਕ ਮੈਂ ਤੇਰੇ ਹੈਰਾਨੀਜਨਕ ਕੰਮਾਂ ਦਾ ਐਲਾਨ ਕਰਦਾ ਆਇਆ ਹਾਂ।+

  • ਜ਼ਬੂਰ 148:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਧਰਤੀ ਤੋਂ ਯਹੋਵਾਹ ਦੀ ਮਹਿਮਾ ਕਰਨ,

      ਵੱਡੇ ਸਮੁੰਦਰੀ ਜੀਵ-ਜੰਤੂ ਅਤੇ ਸਾਰੇ ਡੂੰਘੇ ਪਾਣੀ,

  • ਜ਼ਬੂਰ 148:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਗੱਭਰੂ ਤੇ ਮੁਟਿਆਰਾਂ,*

      ਬੁੱਢੇ ਤੇ ਜਵਾਨ,

      ਤੁਸੀਂ ਸਾਰੇ ਰਲ਼ ਕੇ ਉਸ ਦੀ ਮਹਿਮਾ ਕਰੋ।

  • ਲੂਕਾ 2:48, 49
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 48 ਜਦ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਦੇਖਿਆ, ਤਾਂ ਉਹ ਬਹੁਤ ਹੈਰਾਨ ਹੋਏ ਅਤੇ ਉਸ ਦੀ ਮਾਂ ਨੇ ਉਸ ਨੂੰ ਕਿਹਾ: “ਪੁੱਤ, ਤੂੰ ਇਹ ਸਾਡੇ ਨਾਲ ਕਿਉਂ ਕੀਤਾ? ਤੈਨੂੰ ਪਤਾ, ਮੈਂ ਤੇ ਤੇਰਾ ਪਿਤਾ ਤੈਨੂੰ ਪਾਗਲਾਂ ਵਾਂਗ ਲੱਭਦੇ ਫਿਰ ਰਹੇ ਸੀ!” 49 ਪਰ ਉਸ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ? ਤੁਹਾਨੂੰ ਨਹੀਂ ਪਤਾ ਕਿ ਮੈਂ ਆਪਣੇ ਪਿਤਾ ਦੇ ਘਰ ਹੀ ਹੋਵਾਂਗਾ?”+

  • 2 ਤਿਮੋਥਿਉਸ 3:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਅਤੇ ਤੂੰ ਬਚਪਨ ਤੋਂ+ ਪਵਿੱਤਰ ਲਿਖਤਾਂ ਨੂੰ ਜਾਣਦਾ ਹੈਂ+ ਜੋ ਤੈਨੂੰ ਮੁਕਤੀ ਪਾਉਣ ਲਈ ਬੁੱਧੀਮਾਨ ਬਣਾ ਸਕਦੀਆਂ ਹਨ ਕਿਉਂਕਿ ਤੂੰ ਮਸੀਹ ਯਿਸੂ ਉੱਤੇ ਨਿਹਚਾ ਕੀਤੀ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ