ਅੱਯੂਬ 28:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਉਸ ਨੇ ਆਦਮੀ ਨੂੰ ਕਿਹਾ: ‘ਦੇਖ! ਯਹੋਵਾਹ ਦਾ ਡਰ ਮੰਨਣਾ ਹੀ ਬੁੱਧ ਹੈ+ਅਤੇ ਬੁਰਾਈ ਤੋਂ ਦੂਰ ਰਹਿਣਾ ਹੀ ਸਮਝ ਹੈ।’”+ ਜ਼ਬੂਰ 111:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਯਹੋਵਾਹ ਦਾ ਡਰ ਬੁੱਧ ਦੀ ਸ਼ੁਰੂਆਤ ਹੈ।+ ש [ਸ਼ੀਨ] ਉਸ ਦੇ ਆਦੇਸ਼ਾਂ* ਦੀ ਪਾਲਣਾ ਕਰਨ ਵਾਲੇ ਡੂੰਘੀ ਸਮਝ ਦਿਖਾਉਂਦੇ ਹਨ।+ ת [ਤਾਉ] ਉਸ ਦੀ ਮਹਿਮਾ ਸਦਾ ਹੁੰਦੀ ਰਹੇਗੀ। ਕਹਾਉਤਾਂ 1:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਯਹੋਵਾਹ ਦਾ ਡਰ* ਗਿਆਨ ਦੀ ਸ਼ੁਰੂਆਤ ਹੈ।+ ਸਿਰਫ਼ ਮੂਰਖ ਹੀ ਬੁੱਧ ਤੇ ਅਨੁਸ਼ਾਸਨ ਨੂੰ ਤੁੱਛ ਸਮਝਦੇ ਹਨ।+
10 ਯਹੋਵਾਹ ਦਾ ਡਰ ਬੁੱਧ ਦੀ ਸ਼ੁਰੂਆਤ ਹੈ।+ ש [ਸ਼ੀਨ] ਉਸ ਦੇ ਆਦੇਸ਼ਾਂ* ਦੀ ਪਾਲਣਾ ਕਰਨ ਵਾਲੇ ਡੂੰਘੀ ਸਮਝ ਦਿਖਾਉਂਦੇ ਹਨ।+ ת [ਤਾਉ] ਉਸ ਦੀ ਮਹਿਮਾ ਸਦਾ ਹੁੰਦੀ ਰਹੇਗੀ।