1 ਯੂਹੰਨਾ 5:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਪਰਮੇਸ਼ੁਰ ਨਾਲ ਪਿਆਰ ਕਰਨ ਦਾ ਮਤਲਬ ਇਹ ਹੈ ਕਿ ਅਸੀਂ ਉਸ ਦੇ ਹੁਕਮ ਮੰਨੀਏ+ ਅਤੇ ਉਸ ਦੇ ਹੁਕਮ ਸਾਡੇ ਲਈ ਬੋਝ ਨਹੀਂ ਹਨ+