ਜ਼ਬੂਰ 39:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਸੱਚ-ਮੁੱਚ ਹਰ ਇਨਸਾਨ ਦੀ ਜ਼ਿੰਦਗੀ ਪਰਛਾਵੇਂ ਵਾਂਗ ਹੈ। ਉਹ ਬੇਕਾਰ ਵਿਚ ਦੌੜ-ਭੱਜ ਕਰਦਾ ਹੈ।* ਉਹ ਧਨ-ਦੌਲਤ ਇਕੱਠੀ ਕਰਦਾ ਹੈ, ਪਰ ਇਹ ਨਹੀਂ ਜਾਣਦਾ ਕਿ ਕੌਣ ਉਸ ਦਾ ਮਜ਼ਾ ਲਵੇਗਾ।+ ਲੂਕਾ 12:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਪਰ ਪਰਮੇਸ਼ੁਰ ਨੇ ਉਸ ਨੂੰ ਕਿਹਾ, ‘ਓਏ ਅਕਲ ਦੇ ਅੰਨ੍ਹਿਆ, ਅੱਜ ਰਾਤ ਨੂੰ ਹੀ ਉਹ ਤੇਰੀ ਜਾਨ ਲੈ ਲੈਣਗੇ। ਫਿਰ ਇਹ ਸਾਰੀਆਂ ਚੀਜ਼ਾਂ ਜੋ ਤੂੰ ਇਕੱਠੀਆਂ ਕੀਤੀਆਂ ਹਨ, ਕਿਸ ਦੀਆਂ ਹੋਣਗੀਆਂ?’+
6 ਸੱਚ-ਮੁੱਚ ਹਰ ਇਨਸਾਨ ਦੀ ਜ਼ਿੰਦਗੀ ਪਰਛਾਵੇਂ ਵਾਂਗ ਹੈ। ਉਹ ਬੇਕਾਰ ਵਿਚ ਦੌੜ-ਭੱਜ ਕਰਦਾ ਹੈ।* ਉਹ ਧਨ-ਦੌਲਤ ਇਕੱਠੀ ਕਰਦਾ ਹੈ, ਪਰ ਇਹ ਨਹੀਂ ਜਾਣਦਾ ਕਿ ਕੌਣ ਉਸ ਦਾ ਮਜ਼ਾ ਲਵੇਗਾ।+
20 ਪਰ ਪਰਮੇਸ਼ੁਰ ਨੇ ਉਸ ਨੂੰ ਕਿਹਾ, ‘ਓਏ ਅਕਲ ਦੇ ਅੰਨ੍ਹਿਆ, ਅੱਜ ਰਾਤ ਨੂੰ ਹੀ ਉਹ ਤੇਰੀ ਜਾਨ ਲੈ ਲੈਣਗੇ। ਫਿਰ ਇਹ ਸਾਰੀਆਂ ਚੀਜ਼ਾਂ ਜੋ ਤੂੰ ਇਕੱਠੀਆਂ ਕੀਤੀਆਂ ਹਨ, ਕਿਸ ਦੀਆਂ ਹੋਣਗੀਆਂ?’+