18 ਤੁਸੀਂ ਇਹ ਸਾਰੀਆਂ ਚੀਜ਼ਾਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਸਾਮ੍ਹਣੇ ਉਸ ਜਗ੍ਹਾ ਖਾਣੀਆਂ ਜੋ ਤੁਹਾਡਾ ਪਰਮੇਸ਼ੁਰ ਯਹੋਵਾਹ ਚੁਣੇਗਾ।+ ਤੁਸੀਂ ਅਤੇ ਤੁਹਾਡੇ ਧੀਆਂ-ਪੁੱਤਰ, ਤੁਹਾਡੇ ਦਾਸ-ਦਾਸੀਆਂ ਅਤੇ ਤੁਹਾਡੇ ਸ਼ਹਿਰਾਂ ਵਿਚ ਰਹਿੰਦੇ ਲੇਵੀ ਇਹ ਸਭ ਕੁਝ ਖਾਣ। ਤੁਸੀਂ ਆਪਣੇ ਸਾਰੇ ਕੰਮਾਂ ਕਰਕੇ ਆਪਣੇ ਪਰਮੇਸ਼ੁਰ ਯਹੋਵਾਹ ਸਾਮ੍ਹਣੇ ਖ਼ੁਸ਼ੀਆਂ ਮਨਾਇਓ।