ਉਤਪਤ 1:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਇਸ ਤੋਂ ਬਾਅਦ ਪਰਮੇਸ਼ੁਰ ਨੇ ਉਹ ਸਭ ਕੁਝ ਦੇਖਿਆ ਜੋ ਉਸ ਨੇ ਬਣਾਇਆ ਸੀ ਅਤੇ ਦੇਖੋ! ਉਹ ਬਹੁਤ ਹੀ ਵਧੀਆ ਸੀ।+ ਸ਼ਾਮ ਪਈ ਅਤੇ ਸਵੇਰਾ ਹੋਇਆ। ਇਹ ਛੇਵਾਂ ਦਿਨ ਸੀ। ਰੋਮੀਆਂ 1:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਦੁਨੀਆਂ ਨੂੰ ਸਿਰਜਣ ਦੇ ਸਮੇਂ ਤੋਂ ਹੀ ਉਸ ਦੇ ਅਣਦੇਖੇ ਗੁਣ ਸਾਫ਼-ਸਾਫ਼ ਦਿਖਾਈ ਦੇ ਰਹੇ ਹਨ।+ ਉਸ ਦੀਆਂ ਬਣਾਈਆਂ ਚੀਜ਼ਾਂ ਤੋਂ ਇਹ ਗੁਣ ਦੇਖੇ ਜਾ ਸਕਦੇ ਹਨ ਕਿ ਉਸ ਕੋਲ ਬੇਅੰਤ ਤਾਕਤ ਹੈ+ ਅਤੇ ਉਹੀ ਪਰਮੇਸ਼ੁਰ ਹੈ।+ ਇਸ ਲਈ ਉਨ੍ਹਾਂ ਕੋਲ ਪਰਮੇਸ਼ੁਰ ਉੱਤੇ ਵਿਸ਼ਵਾਸ ਨਾ ਕਰਨ ਦਾ ਕੋਈ ਬਹਾਨਾ ਨਹੀਂ ਹੈ।
31 ਇਸ ਤੋਂ ਬਾਅਦ ਪਰਮੇਸ਼ੁਰ ਨੇ ਉਹ ਸਭ ਕੁਝ ਦੇਖਿਆ ਜੋ ਉਸ ਨੇ ਬਣਾਇਆ ਸੀ ਅਤੇ ਦੇਖੋ! ਉਹ ਬਹੁਤ ਹੀ ਵਧੀਆ ਸੀ।+ ਸ਼ਾਮ ਪਈ ਅਤੇ ਸਵੇਰਾ ਹੋਇਆ। ਇਹ ਛੇਵਾਂ ਦਿਨ ਸੀ।
20 ਦੁਨੀਆਂ ਨੂੰ ਸਿਰਜਣ ਦੇ ਸਮੇਂ ਤੋਂ ਹੀ ਉਸ ਦੇ ਅਣਦੇਖੇ ਗੁਣ ਸਾਫ਼-ਸਾਫ਼ ਦਿਖਾਈ ਦੇ ਰਹੇ ਹਨ।+ ਉਸ ਦੀਆਂ ਬਣਾਈਆਂ ਚੀਜ਼ਾਂ ਤੋਂ ਇਹ ਗੁਣ ਦੇਖੇ ਜਾ ਸਕਦੇ ਹਨ ਕਿ ਉਸ ਕੋਲ ਬੇਅੰਤ ਤਾਕਤ ਹੈ+ ਅਤੇ ਉਹੀ ਪਰਮੇਸ਼ੁਰ ਹੈ।+ ਇਸ ਲਈ ਉਨ੍ਹਾਂ ਕੋਲ ਪਰਮੇਸ਼ੁਰ ਉੱਤੇ ਵਿਸ਼ਵਾਸ ਨਾ ਕਰਨ ਦਾ ਕੋਈ ਬਹਾਨਾ ਨਹੀਂ ਹੈ।