ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਪਦੇਸ਼ਕ ਦੀ ਕਿਤਾਬ 5:18, 19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਮੈਂ ਦੇਖਿਆ ਹੈ ਕਿ ਇਨਸਾਨ ਲਈ ਇਹੀ ਚੰਗਾ ਤੇ ਸਹੀ ਹੈ ਕਿ ਉਹ ਧਰਤੀ ਉੱਤੇ ਸੱਚੇ ਪਰਮੇਸ਼ੁਰ ਵੱਲੋਂ ਮਿਲੀ ਛੋਟੀ ਜਿਹੀ ਜ਼ਿੰਦਗੀ ਵਿਚ ਖਾਵੇ-ਪੀਵੇ ਅਤੇ ਖ਼ੁਸ਼ੀ-ਖ਼ੁਸ਼ੀ ਮਿਹਨਤ ਕਰੇ।*+ ਇਹ ਉਸ ਦੀ ਮਿਹਨਤ ਦਾ ਫਲ* ਹੈ।+ 19 ਨਾਲੇ ਸੱਚਾ ਪਰਮੇਸ਼ੁਰ ਇਨਸਾਨ ਨੂੰ ਧਨ-ਦੌਲਤ+ ਦੇਣ ਦੇ ਨਾਲ-ਨਾਲ ਇਨ੍ਹਾਂ ਦਾ ਮਜ਼ਾ ਲੈਣ ਦੀ ਕਾਬਲੀਅਤ ਵੀ ਦਿੰਦਾ ਹੈ, ਇਸ ਲਈ ਉਸ ਨੂੰ ਇਨ੍ਹਾਂ ਦਾ ਮਜ਼ਾ ਲੈਣਾ ਚਾਹੀਦਾ ਹੈ ਅਤੇ ਖ਼ੁਸ਼ੀ-ਖ਼ੁਸ਼ੀ ਮਿਹਨਤ ਕਰਨੀ ਚਾਹੀਦੀ ਹੈ। ਇਹ ਪਰਮੇਸ਼ੁਰ ਦੀ ਦੇਣ ਹੈ।+

  • ਯਸਾਯਾਹ 65:21, 22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਉਹ ਘਰ ਬਣਾਉਣਗੇ ਅਤੇ ਉਨ੍ਹਾਂ ਵਿਚ ਵੱਸਣਗੇ,+

      ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।+

      22 ਉਹ ਇਸ ਲਈ ਨਹੀਂ ਬਣਾਉਣਗੇ ਕਿ ਕੋਈ ਦੂਜਾ ਵੱਸੇ,

      ਨਾ ਇਸ ਲਈ ਲਾਉਣਗੇ ਕਿ ਕੋਈ ਦੂਜਾ ਖਾਵੇ

      ਕਿਉਂਕਿ ਮੇਰੀ ਪਰਜਾ ਦੇ ਦਿਨ ਰੁੱਖ ਦੇ ਦਿਨਾਂ ਵਰਗੇ ਹੋਣਗੇ+

      ਅਤੇ ਮੇਰੇ ਚੁਣੇ ਹੋਏ ਆਪਣੇ ਹੱਥਾਂ ਦੇ ਕੰਮ ਦਾ ਪੂਰਾ ਮਜ਼ਾ ਲੈਣਗੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ