ਉਤਪਤ 2:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਜ਼ਮੀਨ ਦੀ ਮਿੱਟੀ ਤੋਂ ਬਣਾਇਆ+ ਅਤੇ ਉਸ ਦੀਆਂ ਨਾਸਾਂ ਵਿਚ ਜੀਵਨ ਦਾ ਸਾਹ ਫੂਕਿਆ+ ਅਤੇ ਆਦਮੀ ਜੀਉਂਦਾ ਇਨਸਾਨ ਬਣ ਗਿਆ।+ ਉਤਪਤ 2:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਹਰ ਜੰਗਲੀ ਜਾਨਵਰ ਅਤੇ ਆਕਾਸ਼ ਵਿਚ ਉੱਡਣ ਵਾਲਾ ਹਰ ਜੀਵ ਬਣਾਇਆ ਸੀ। ਉਸ ਨੇ ਉਨ੍ਹਾਂ ਨੂੰ ਆਦਮੀ ਕੋਲ ਇਹ ਦੇਖਣ ਲਈ ਲਿਆਉਣਾ ਸ਼ੁਰੂ ਕੀਤਾ ਕਿ ਉਹ ਹਰ ਇਕ ਨੂੰ ਕੀ ਸੱਦੇਗਾ। ਆਦਮੀ ਨੇ ਹਰ ਜੀਵ-ਜੰਤੂ ਨੂੰ ਜੋ ਵੀ ਸੱਦਿਆ, ਉਹ ਉਸ ਦਾ ਨਾਂ ਪੈ ਗਿਆ।+
7 ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਜ਼ਮੀਨ ਦੀ ਮਿੱਟੀ ਤੋਂ ਬਣਾਇਆ+ ਅਤੇ ਉਸ ਦੀਆਂ ਨਾਸਾਂ ਵਿਚ ਜੀਵਨ ਦਾ ਸਾਹ ਫੂਕਿਆ+ ਅਤੇ ਆਦਮੀ ਜੀਉਂਦਾ ਇਨਸਾਨ ਬਣ ਗਿਆ।+
19 ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਹਰ ਜੰਗਲੀ ਜਾਨਵਰ ਅਤੇ ਆਕਾਸ਼ ਵਿਚ ਉੱਡਣ ਵਾਲਾ ਹਰ ਜੀਵ ਬਣਾਇਆ ਸੀ। ਉਸ ਨੇ ਉਨ੍ਹਾਂ ਨੂੰ ਆਦਮੀ ਕੋਲ ਇਹ ਦੇਖਣ ਲਈ ਲਿਆਉਣਾ ਸ਼ੁਰੂ ਕੀਤਾ ਕਿ ਉਹ ਹਰ ਇਕ ਨੂੰ ਕੀ ਸੱਦੇਗਾ। ਆਦਮੀ ਨੇ ਹਰ ਜੀਵ-ਜੰਤੂ ਨੂੰ ਜੋ ਵੀ ਸੱਦਿਆ, ਉਹ ਉਸ ਦਾ ਨਾਂ ਪੈ ਗਿਆ।+