ਜ਼ਬੂਰ 146:3, 4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਹਾਕਮਾਂ ਉੱਤੇ ਭਰੋਸਾ ਨਾ ਰੱਖੋਅਤੇ ਨਾ ਹੀ ਮਨੁੱਖ ਦੇ ਕਿਸੇ ਪੁੱਤਰ ਉੱਤੇ ਜੋ ਮੁਕਤੀ ਨਹੀਂ ਦਿਵਾ ਸਕਦਾ।+ 4 ਉਸ ਦਾ ਸਾਹ ਨਿਕਲ ਜਾਂਦਾ ਹੈ ਅਤੇ ਉਹ ਮਿੱਟੀ ਵਿਚ ਮੁੜ ਜਾਂਦਾ ਹੈ;+ਉਸੇ ਦਿਨ ਉਸ ਦੇ ਵਿਚਾਰ ਖ਼ਤਮ ਹੋ ਜਾਂਦੇ ਹਨ।+ ਉਪਦੇਸ਼ਕ ਦੀ ਕਿਤਾਬ 3:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਕਿਉਂਕਿ ਜੋ ਅੰਜਾਮ ਇਨਸਾਨਾਂ ਦਾ ਹੁੰਦਾ ਹੈ, ਉਹੀ ਅੰਜਾਮ ਜਾਨਵਰਾਂ ਦਾ ਹੁੰਦਾ ਹੈ। ਇਨਸਾਨਾਂ ਅਤੇ ਜਾਨਵਰਾਂ ਦਾ ਇੱਕੋ ਜਿਹਾ ਅੰਜਾਮ ਹੁੰਦਾ ਹੈ,+ ਉਹ ਦੋਵੇਂ ਮਰਦੇ ਹਨ। ਸਾਰਿਆਂ ਵਿਚ ਜੀਵਨ ਦਾ ਸਾਹ ਹੁੰਦਾ ਹੈ।+ ਇਸ ਲਈ ਇਨਸਾਨ ਜਾਨਵਰਾਂ ਤੋਂ ਬਿਹਤਰ ਨਹੀਂ ਹੈ। ਸਭ ਕੁਝ ਵਿਅਰਥ ਹੈ! ਉਪਦੇਸ਼ਕ ਦੀ ਕਿਤਾਬ 9:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਜੋ ਵੀ ਕੰਮ ਤੇਰੇ ਹੱਥ ਲੱਗਦਾ ਹੈ, ਉਸ ਨੂੰ ਪੂਰਾ ਜ਼ੋਰ ਲਾ ਕੇ ਕਰ ਕਿਉਂਕਿ ਕਬਰ* ਵਿਚ, ਜਿੱਥੇ ਤੂੰ ਜਾਣਾ ਹੈਂ, ਤੂੰ ਨਾ ਤਾਂ ਕੋਈ ਕੰਮ ਕਰ ਸਕਦਾਂ, ਨਾ ਕੋਈ ਯੋਜਨਾ ਬਣਾ ਸਕਦਾਂ ਅਤੇ ਨਾ ਹੀ ਗਿਆਨ ਤੇ ਬੁੱਧ ਹਾਸਲ ਕਰ ਸਕਦਾਂ।+
3 ਹਾਕਮਾਂ ਉੱਤੇ ਭਰੋਸਾ ਨਾ ਰੱਖੋਅਤੇ ਨਾ ਹੀ ਮਨੁੱਖ ਦੇ ਕਿਸੇ ਪੁੱਤਰ ਉੱਤੇ ਜੋ ਮੁਕਤੀ ਨਹੀਂ ਦਿਵਾ ਸਕਦਾ।+ 4 ਉਸ ਦਾ ਸਾਹ ਨਿਕਲ ਜਾਂਦਾ ਹੈ ਅਤੇ ਉਹ ਮਿੱਟੀ ਵਿਚ ਮੁੜ ਜਾਂਦਾ ਹੈ;+ਉਸੇ ਦਿਨ ਉਸ ਦੇ ਵਿਚਾਰ ਖ਼ਤਮ ਹੋ ਜਾਂਦੇ ਹਨ।+
19 ਕਿਉਂਕਿ ਜੋ ਅੰਜਾਮ ਇਨਸਾਨਾਂ ਦਾ ਹੁੰਦਾ ਹੈ, ਉਹੀ ਅੰਜਾਮ ਜਾਨਵਰਾਂ ਦਾ ਹੁੰਦਾ ਹੈ। ਇਨਸਾਨਾਂ ਅਤੇ ਜਾਨਵਰਾਂ ਦਾ ਇੱਕੋ ਜਿਹਾ ਅੰਜਾਮ ਹੁੰਦਾ ਹੈ,+ ਉਹ ਦੋਵੇਂ ਮਰਦੇ ਹਨ। ਸਾਰਿਆਂ ਵਿਚ ਜੀਵਨ ਦਾ ਸਾਹ ਹੁੰਦਾ ਹੈ।+ ਇਸ ਲਈ ਇਨਸਾਨ ਜਾਨਵਰਾਂ ਤੋਂ ਬਿਹਤਰ ਨਹੀਂ ਹੈ। ਸਭ ਕੁਝ ਵਿਅਰਥ ਹੈ!
10 ਜੋ ਵੀ ਕੰਮ ਤੇਰੇ ਹੱਥ ਲੱਗਦਾ ਹੈ, ਉਸ ਨੂੰ ਪੂਰਾ ਜ਼ੋਰ ਲਾ ਕੇ ਕਰ ਕਿਉਂਕਿ ਕਬਰ* ਵਿਚ, ਜਿੱਥੇ ਤੂੰ ਜਾਣਾ ਹੈਂ, ਤੂੰ ਨਾ ਤਾਂ ਕੋਈ ਕੰਮ ਕਰ ਸਕਦਾਂ, ਨਾ ਕੋਈ ਯੋਜਨਾ ਬਣਾ ਸਕਦਾਂ ਅਤੇ ਨਾ ਹੀ ਗਿਆਨ ਤੇ ਬੁੱਧ ਹਾਸਲ ਕਰ ਸਕਦਾਂ।+