ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 6:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 “ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ: ਆਪਣੀ ਜ਼ਿੰਦਗੀ ਦੀ ਚਿੰਤਾ ਕਰਨੀ ਛੱਡ ਦਿਓ+ ਕਿ ਤੁਸੀਂ ਕੀ ਖਾਓਗੇ ਜਾਂ ਕੀ ਪੀਓਗੇ, ਜਾਂ ਆਪਣੇ ਸਰੀਰ ਦੀ ਕਿ ਤੁਸੀਂ ਕੀ ਪਹਿਨੋਗੇ।+ ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਕੱਪੜਿਆਂ ਨਾਲੋਂ ਜ਼ਿਆਦਾ ਅਹਿਮੀਅਤ ਨਹੀਂ ਰੱਖਦਾ?+

  • ਮੱਤੀ 6:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਇਸ ਲਈ ਕਦੇ ਵੀ ਕੱਲ੍ਹ ਦੀ ਚਿੰਤਾ ਨਾ ਕਰੋ+ ਕਿਉਂਕਿ ਕੱਲ੍ਹ ਦੀਆਂ ਆਪਣੀਆਂ ਚਿੰਤਾਵਾਂ ਹੋਣਗੀਆਂ। ਅੱਜ ਦੀਆਂ ਪਰੇਸ਼ਾਨੀਆਂ ਅੱਜ ਲਈ ਬਹੁਤ ਹਨ।

  • ਲੂਕਾ 12:18-20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਫਿਰ ਉਸ ਨੇ ਕਿਹਾ, ‘ਮੈਂ ਇੱਦਾਂ ਕਰਾਂਗਾ:+ ਮੈਂ ਦਾਣਿਆਂ ਦੀਆਂ ਕੋਠੀਆਂ ਢਾਹ ਕੇ ਵੱਡੀਆਂ ਬਣਾਵਾਂਗਾ ਅਤੇ ਮੈਂ ਆਪਣੇ ਸਾਰੇ ਦਾਣੇ ਅਤੇ ਆਪਣੀਆਂ ਸਾਰੀਆਂ ਚੀਜ਼ਾਂ ਉਨ੍ਹਾਂ ਵਿਚ ਰੱਖ ਦਿਆਂਗਾ 19 ਅਤੇ ਫਿਰ ਮੈਂ ਆਪਣੇ ਆਪ ਨੂੰ ਕਹਾਂਗਾ: “ਤੇਰੇ ਕੋਲ ਕਈ ਸਾਲਾਂ ਵਾਸਤੇ ਬਹੁਤ ਚੰਗੀਆਂ ਚੀਜ਼ਾਂ ਜਮ੍ਹਾ ਹਨ; ਹੁਣ ਤੂੰ ਆਰਾਮ ਕਰ, ਖਾ-ਪੀ ਤੇ ਮੌਜਾਂ ਮਾਣ।”’ 20 ਪਰ ਪਰਮੇਸ਼ੁਰ ਨੇ ਉਸ ਨੂੰ ਕਿਹਾ, ‘ਓਏ ਅਕਲ ਦੇ ਅੰਨ੍ਹਿਆ, ਅੱਜ ਰਾਤ ਨੂੰ ਹੀ ਉਹ ਤੇਰੀ ਜਾਨ ਲੈ ਲੈਣਗੇ। ਫਿਰ ਇਹ ਸਾਰੀਆਂ ਚੀਜ਼ਾਂ ਜੋ ਤੂੰ ਇਕੱਠੀਆਂ ਕੀਤੀਆਂ ਹਨ, ਕਿਸ ਦੀਆਂ ਹੋਣਗੀਆਂ?’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ