ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 23:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 “ਜਦ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਅੱਗੇ ਕੋਈ ਸੁੱਖਣਾ ਸੁੱਖਦੇ ਹੋ,+ ਤਾਂ ਉਸ ਨੂੰ ਪੂਰਾ ਕਰਨ ਵਿਚ ਦੇਰ ਨਾ ਕਰਿਓ।+ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਤੋਂ ਮੰਗ ਕਰੇਗਾ ਕਿ ਤੁਸੀਂ ਆਪਣੀ ਸੁੱਖਣਾ ਪੂਰੀ ਕਰੋ, ਨਹੀਂ ਤਾਂ ਤੁਸੀਂ ਪਾਪੀ ਠਹਿਰੋਗੇ।+

  • ਜ਼ਬੂਰ 76:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਆਪਣੇ ਪਰਮੇਸ਼ੁਰ ਯਹੋਵਾਹ ਸਾਮ੍ਹਣੇ ਸੁੱਖਣਾਂ ਸੁੱਖ ਅਤੇ ਪੂਰੀਆਂ ਕਰ+

      ਜਿਹੜੇ ਉਸ ਦੇ ਆਲੇ-ਦੁਆਲੇ ਹਨ, ਉਹ ਡਰਦੇ-ਡਰਦੇ ਉਸ ਲਈ ਤੋਹਫ਼ੇ ਲਿਆਉਣ।+

  • ਮੱਤੀ 5:33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 “ਤੁਸੀਂ ਇਹ ਵੀ ਸੁਣਿਆ ਹੈ ਕਿ ਪੁਰਾਣੇ ਜ਼ਮਾਨੇ ਦੇ ਲੋਕਾਂ ਨੂੰ ਇਹ ਕਿਹਾ ਗਿਆ ਸੀ: ‘ਤੂੰ ਸਹੁੰ ਖਾ ਕੇ ਮੁੱਕਰ ਨਾ,+ ਸਗੋਂ ਯਹੋਵਾਹ* ਅੱਗੇ ਖਾਧੀਆਂ ਸਹੁੰਆਂ ਪੂਰੀਆਂ ਕਰ।’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ