ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 139:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਹੇ ਯਹੋਵਾਹ, ਮੇਰੇ ਮੂੰਹੋਂ ਕੋਈ ਵੀ ਸ਼ਬਦ ਨਿਕਲਣ ਤੋਂ ਪਹਿਲਾਂ ਹੀ

      ਤੈਨੂੰ ਉਸ ਬਾਰੇ ਪਤਾ ਹੁੰਦਾ ਹੈ।+

  • ਜ਼ਬੂਰ 139:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਤੈਨੂੰ ਮੇਰੇ ਬਾਰੇ ਡੂੰਘਾ ਗਿਆਨ ਹੈ ਜੋ ਮੇਰੀ ਸਮਝ ਤੋਂ ਬਾਹਰ ਹੈ।*

      ਇਸ ਨੂੰ ਸਮਝਣਾ ਮੇਰੇ ਵੱਸੋਂ ਬਾਹਰ ਹੈ।+

  • ਜ਼ਬੂਰ 147:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  5 ਸਾਡਾ ਪ੍ਰਭੂ ਮਹਾਨ ਹੈ ਅਤੇ ਬਹੁਤ ਸ਼ਕਤੀਸ਼ਾਲੀ ਹੈ;+

      ਉਸ ਦੀ ਸਮਝ ਅਥਾਹ ਹੈ।+

  • ਯਸਾਯਾਹ 55:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  9 “ਜਿਵੇਂ ਆਕਾਸ਼ ਧਰਤੀ ਤੋਂ ਉੱਚੇ ਹਨ,

      ਉਸੇ ਤਰ੍ਹਾਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ

      ਅਤੇ ਮੇਰੇ ਵਿਚਾਰ ਤੁਹਾਡੇ ਵਿਚਾਰਾਂ ਤੋਂ ਉੱਚੇ ਹਨ।+

  • ਰੋਮੀਆਂ 11:33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 ਵਾਹ! ਪਰਮੇਸ਼ੁਰ ਦੀਆਂ ਬਰਕਤਾਂ ਕਿੰਨੀਆਂ ਬੇਸ਼ੁਮਾਰ ਹਨ! ਉਸ ਦੀ ਬੁੱਧ ਅਤੇ ਗਿਆਨ ਕਿੰਨਾ ਡੂੰਘਾ ਹੈ! ਉਸ ਦੇ ਫ਼ੈਸਲਿਆਂ ਨੂੰ ਕੌਣ ਜਾਣ ਸਕਦਾ ਹੈ? ਉਸ ਦੇ ਰਾਹਾਂ ਨੂੰ ਕੌਣ ਸਮਝ ਸਕਦਾ ਹੈ?

  • 1 ਕੁਰਿੰਥੀਆਂ 2:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਧਰਮ-ਗ੍ਰੰਥ ਵਿਚ ਲਿਖਿਆ ਹੈ: “ਯਹੋਵਾਹ* ਦੇ ਮਨ ਨੂੰ ਕੌਣ ਜਾਣ ਸਕਿਆ ਹੈ ਤਾਂਕਿ ਉਸ ਨੂੰ ਸਿਖਾਵੇ?”+ ਪਰ ਸਾਡੇ ਵਿਚ ਮਸੀਹ ਦਾ ਮਨ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ