ਯਸਾਯਾਹ 46:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਮੈਂ ਸੂਰਜ ਦੇ ਚੜ੍ਹਦੇ ਪਾਸਿਓਂ* ਸ਼ਿਕਾਰੀ ਪੰਛੀ ਨੂੰ ਬੁਲਾਉਂਦਾ ਹਾਂ,+ਹਾਂ, ਦੂਰ ਦੇਸ਼ ਤੋਂ ਇਕ ਆਦਮੀ ਨੂੰ ਜੋ ਮੇਰੇ ਫ਼ੈਸਲੇ* ਅਨੁਸਾਰ ਕਰੇਗਾ।+ ਮੈਂ ਜੋ ਬੋਲਿਆ, ਉਹ ਪੂਰਾ ਕਰਾਂਗਾ। ਮੈਂ ਜੋ ਠਾਣਿਆ ਹੈ, ਉਹ ਕਰ ਕੇ ਰਹਾਂਗਾ।+ ਪ੍ਰਕਾਸ਼ ਦੀ ਕਿਤਾਬ 16:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਛੇਵੇਂ ਦੂਤ ਨੇ ਆਪਣਾ ਕਟੋਰਾ ਵੱਡੇ ਦਰਿਆ ਫ਼ਰਾਤ ਵਿਚ ਡੋਲ੍ਹ ਦਿੱਤਾ+ ਅਤੇ ਦਰਿਆ ਦਾ ਪਾਣੀ ਸੁੱਕ ਗਿਆ+ ਤਾਂਕਿ ਸੂਰਜ ਦੇ ਚੜ੍ਹਦੇ ਪਾਸਿਓਂ* ਰਾਜਿਆਂ ਦੇ ਆਉਣ ਲਈ ਰਾਹ ਬਣ ਜਾਵੇ।+
11 ਮੈਂ ਸੂਰਜ ਦੇ ਚੜ੍ਹਦੇ ਪਾਸਿਓਂ* ਸ਼ਿਕਾਰੀ ਪੰਛੀ ਨੂੰ ਬੁਲਾਉਂਦਾ ਹਾਂ,+ਹਾਂ, ਦੂਰ ਦੇਸ਼ ਤੋਂ ਇਕ ਆਦਮੀ ਨੂੰ ਜੋ ਮੇਰੇ ਫ਼ੈਸਲੇ* ਅਨੁਸਾਰ ਕਰੇਗਾ।+ ਮੈਂ ਜੋ ਬੋਲਿਆ, ਉਹ ਪੂਰਾ ਕਰਾਂਗਾ। ਮੈਂ ਜੋ ਠਾਣਿਆ ਹੈ, ਉਹ ਕਰ ਕੇ ਰਹਾਂਗਾ।+
12 ਛੇਵੇਂ ਦੂਤ ਨੇ ਆਪਣਾ ਕਟੋਰਾ ਵੱਡੇ ਦਰਿਆ ਫ਼ਰਾਤ ਵਿਚ ਡੋਲ੍ਹ ਦਿੱਤਾ+ ਅਤੇ ਦਰਿਆ ਦਾ ਪਾਣੀ ਸੁੱਕ ਗਿਆ+ ਤਾਂਕਿ ਸੂਰਜ ਦੇ ਚੜ੍ਹਦੇ ਪਾਸਿਓਂ* ਰਾਜਿਆਂ ਦੇ ਆਉਣ ਲਈ ਰਾਹ ਬਣ ਜਾਵੇ।+