ਬਿਵਸਥਾ ਸਾਰ 7:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਹਾਂ, ਕਿਉਂਕਿ ਯਹੋਵਾਹ ਤੁਹਾਡੇ ਨਾਲ ਪਿਆਰ ਕਰਦਾ ਹੈ ਅਤੇ ਉਸ ਨੇ ਆਪਣੀ ਸਹੁੰ ਪੂਰੀ ਕੀਤੀ ਹੈ ਜੋ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ,+ ਇਸ ਕਰਕੇ ਯਹੋਵਾਹ ਨੇ ਆਪਣੇ ਬਲਵੰਤ ਹੱਥ ਨਾਲ ਤੁਹਾਨੂੰ ਗ਼ੁਲਾਮੀ ਦੇ ਘਰੋਂ+ ਯਾਨੀ ਮਿਸਰ ਦੇ ਰਾਜੇ ਫ਼ਿਰਊਨ ਦੇ ਪੰਜੇ ਤੋਂ ਛੁਡਾਇਆ। ਯਿਰਮਿਯਾਹ 31:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਯਹੋਵਾਹ ਦੂਰੋਂ ਮੇਰੇ ਸਾਮ੍ਹਣੇ ਪ੍ਰਗਟ ਹੋਇਆ ਅਤੇ ਕਿਹਾ: “ਮੈਂ ਤੈਨੂੰ ਪਿਆਰ ਕੀਤਾ ਹੈ ਅਤੇ ਮੇਰਾ ਪਿਆਰ ਹਮੇਸ਼ਾ ਕਾਇਮ ਰਹਿੰਦਾ ਹੈ। ਇਸੇ ਕਰਕੇ ਮੈਂ ਤੈਨੂੰ ਅਟੱਲ ਪਿਆਰ ਨਾਲ ਆਪਣੇ ਵੱਲ ਖਿੱਚਿਆ ਹੈ।*+
8 ਹਾਂ, ਕਿਉਂਕਿ ਯਹੋਵਾਹ ਤੁਹਾਡੇ ਨਾਲ ਪਿਆਰ ਕਰਦਾ ਹੈ ਅਤੇ ਉਸ ਨੇ ਆਪਣੀ ਸਹੁੰ ਪੂਰੀ ਕੀਤੀ ਹੈ ਜੋ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ,+ ਇਸ ਕਰਕੇ ਯਹੋਵਾਹ ਨੇ ਆਪਣੇ ਬਲਵੰਤ ਹੱਥ ਨਾਲ ਤੁਹਾਨੂੰ ਗ਼ੁਲਾਮੀ ਦੇ ਘਰੋਂ+ ਯਾਨੀ ਮਿਸਰ ਦੇ ਰਾਜੇ ਫ਼ਿਰਊਨ ਦੇ ਪੰਜੇ ਤੋਂ ਛੁਡਾਇਆ।
3 ਯਹੋਵਾਹ ਦੂਰੋਂ ਮੇਰੇ ਸਾਮ੍ਹਣੇ ਪ੍ਰਗਟ ਹੋਇਆ ਅਤੇ ਕਿਹਾ: “ਮੈਂ ਤੈਨੂੰ ਪਿਆਰ ਕੀਤਾ ਹੈ ਅਤੇ ਮੇਰਾ ਪਿਆਰ ਹਮੇਸ਼ਾ ਕਾਇਮ ਰਹਿੰਦਾ ਹੈ। ਇਸੇ ਕਰਕੇ ਮੈਂ ਤੈਨੂੰ ਅਟੱਲ ਪਿਆਰ ਨਾਲ ਆਪਣੇ ਵੱਲ ਖਿੱਚਿਆ ਹੈ।*+