ਯਿਰਮਿਯਾਹ 3:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 “ਉਨ੍ਹਾਂ ਦਿਨਾਂ ਵਿਚ ਯਹੂਦਾਹ ਦਾ ਘਰਾਣਾ ਅਤੇ ਇਜ਼ਰਾਈਲ ਦਾ ਘਰਾਣਾ ਨਾਲ-ਨਾਲ ਚੱਲਣਗੇ+ ਅਤੇ ਉਹ ਇਕੱਠੇ ਉੱਤਰ ਦੇਸ਼ ਤੋਂ ਉਸ ਦੇਸ਼ ਵਿਚ ਆਉਣਗੇ ਜੋ ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਵਿਰਾਸਤ ਵਿਚ ਦਿੱਤਾ ਸੀ।+
18 “ਉਨ੍ਹਾਂ ਦਿਨਾਂ ਵਿਚ ਯਹੂਦਾਹ ਦਾ ਘਰਾਣਾ ਅਤੇ ਇਜ਼ਰਾਈਲ ਦਾ ਘਰਾਣਾ ਨਾਲ-ਨਾਲ ਚੱਲਣਗੇ+ ਅਤੇ ਉਹ ਇਕੱਠੇ ਉੱਤਰ ਦੇਸ਼ ਤੋਂ ਉਸ ਦੇਸ਼ ਵਿਚ ਆਉਣਗੇ ਜੋ ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਵਿਰਾਸਤ ਵਿਚ ਦਿੱਤਾ ਸੀ।+