ਜ਼ਬੂਰ 100:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਕਬੂਲ ਕਰੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ।+ ਉਸ ਨੇ ਹੀ ਸਾਨੂੰ ਬਣਾਇਆ ਅਤੇ ਅਸੀਂ ਉਸ ਦੇ ਹਾਂ।*+ ਅਸੀਂ ਉਸ ਦੀ ਪਰਜਾ ਅਤੇ ਚਰਾਂਦ ਦੀਆਂ ਭੇਡਾਂ ਹਾਂ।+ ਯਸਾਯਾਹ 29:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਕਿਉਂਕਿ ਜਦੋਂ ਉਹ ਆਪਣੇ ਆਲੇ-ਦੁਆਲੇ ਆਪਣੇ ਬੱਚਿਆਂ ਨੂੰ ਦੇਖੇਗਾ,ਜੋ ਮੇਰੇ ਹੱਥਾਂ ਦੀ ਕਾਰੀਗਰੀ ਹਨ,+ਤਾਂ ਉਹ ਮੇਰੇ ਨਾਂ ਨੂੰ ਪਵਿੱਤਰ ਕਰਨਗੇ;ਹਾਂ, ਉਹ ਯਾਕੂਬ ਦੇ ਪਵਿੱਤਰ ਪਰਮੇਸ਼ੁਰ ਨੂੰ ਵਡਿਆਉਣਗੇਅਤੇ ਉਹ ਇਜ਼ਰਾਈਲ ਦੇ ਪਰਮੇਸ਼ੁਰ ਲਈ ਸ਼ਰਧਾ ਨਾਲ ਭਰ ਜਾਣਗੇ।+
3 ਕਬੂਲ ਕਰੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ।+ ਉਸ ਨੇ ਹੀ ਸਾਨੂੰ ਬਣਾਇਆ ਅਤੇ ਅਸੀਂ ਉਸ ਦੇ ਹਾਂ।*+ ਅਸੀਂ ਉਸ ਦੀ ਪਰਜਾ ਅਤੇ ਚਰਾਂਦ ਦੀਆਂ ਭੇਡਾਂ ਹਾਂ।+
23 ਕਿਉਂਕਿ ਜਦੋਂ ਉਹ ਆਪਣੇ ਆਲੇ-ਦੁਆਲੇ ਆਪਣੇ ਬੱਚਿਆਂ ਨੂੰ ਦੇਖੇਗਾ,ਜੋ ਮੇਰੇ ਹੱਥਾਂ ਦੀ ਕਾਰੀਗਰੀ ਹਨ,+ਤਾਂ ਉਹ ਮੇਰੇ ਨਾਂ ਨੂੰ ਪਵਿੱਤਰ ਕਰਨਗੇ;ਹਾਂ, ਉਹ ਯਾਕੂਬ ਦੇ ਪਵਿੱਤਰ ਪਰਮੇਸ਼ੁਰ ਨੂੰ ਵਡਿਆਉਣਗੇਅਤੇ ਉਹ ਇਜ਼ਰਾਈਲ ਦੇ ਪਰਮੇਸ਼ੁਰ ਲਈ ਸ਼ਰਧਾ ਨਾਲ ਭਰ ਜਾਣਗੇ।+