-
ਯਸਾਯਾਹ 45:1, 2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
45 ਯਹੋਵਾਹ ਆਪਣੇ ਚੁਣੇ ਹੋਏ ਨੂੰ, ਹਾਂ, ਖੋਰਸ ਨੂੰ ਇਹ ਕਹਿੰਦਾ ਹੈ,+
ਜਿਸ ਦਾ ਸੱਜਾ ਹੱਥ ਮੈਂ ਫੜਿਆ ਹੋਇਆ ਹੈ+
ਕਿ ਮੈਂ ਕੌਮਾਂ ਨੂੰ ਉਸ ਦੇ ਅਧੀਨ ਕਰਾਂ,+
ਰਾਜਿਆਂ ਨੂੰ ਨਕਾਰਾ ਕਰਾਂ,*
ਉਸ ਅੱਗੇ ਦਰਵਾਜ਼ੇ ਦੇ ਦੋਵੇਂ ਪੱਲੇ ਖੋਲ੍ਹ ਦਿਆਂ
ਤਾਂਕਿ ਸ਼ਹਿਰ ਦੇ ਦਰਵਾਜ਼ੇ ਬੰਦ ਨਾ ਕੀਤੇ ਜਾਣ:
ਮੈਂ ਤਾਂਬੇ ਦੇ ਦਰਵਾਜ਼ਿਆਂ ਦੇ ਟੋਟੇ-ਟੋਟੇ ਕਰ ਦਿਆਂਗਾ
ਅਤੇ ਲੋਹੇ ਦੇ ਹੋੜਿਆਂ ਨੂੰ ਮੈਂ ਭੰਨ ਸੁੱਟਾਂਗਾ।+
-