ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 2:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  5 ਯਹੋਵਾਹ ਕਹਿੰਦਾ ਹੈ:

      “ਤੁਹਾਡੇ ਪਿਉ-ਦਾਦਿਆਂ ਨੇ ਮੇਰੇ ਵਿਚ ਕਿਹੜਾ ਖੋਟ ਦੇਖਿਆ+

      ਜਿਸ ਕਰਕੇ ਉਹ ਮੇਰੇ ਤੋਂ ਇੰਨੀ ਦੂਰ ਚਲੇ ਗਏ

      ਅਤੇ ਉਹ ਨਿਕੰਮੀਆਂ ਮੂਰਤਾਂ ਦੇ ਪਿੱਛੇ ਚੱਲ ਕੇ+ ਆਪ ਵੀ ਨਿਕੰਮੇ ਬਣ ਗਏ?+

  • ਹੋਸ਼ੇਆ 7:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਇਜ਼ਰਾਈਲ ਦੇ ਘਮੰਡ ਨੇ ਉਸ ਦੇ ਖ਼ਿਲਾਫ਼ ਗਵਾਹੀ ਦਿੱਤੀ ਹੈ,+

      ਪਰ ਉਹ ਆਪਣੇ ਪਰਮੇਸ਼ੁਰ ਯਹੋਵਾਹ ਕੋਲ ਵਾਪਸ ਨਹੀਂ ਆਏ,+

      ਨਾ ਹੀ ਇਸ ਸਭ ਦੇ ਬਾਵਜੂਦ ਉਨ੍ਹਾਂ ਨੇ ਉਸ ਦੀ ਭਾਲ ਕੀਤੀ।

  • ਮੀਕਾਹ 6:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 “ਹੇ ਮੇਰੇ ਲੋਕੋ, ਮੈਂ ਤੁਹਾਡਾ ਕੀ ਵਿਗਾੜਿਆ?

      ਮੈਂ ਕੀ ਕੀਤਾ ਕਿ ਤੁਸੀਂ ਅੱਕ ਗਏ?+

      ਮੇਰੇ ਖ਼ਿਲਾਫ਼ ਗਵਾਹੀ ਦਿਓ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ