ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 6:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 “ਇਸ ਲਈ ਇਜ਼ਰਾਈਲੀਆਂ ਨੂੰ ਕਹਿ: ‘ਮੈਂ ਯਹੋਵਾਹ ਹਾਂ। ਮੈਂ ਤੁਹਾਨੂੰ ਮਿਸਰੀਆਂ ਦੀ ਗ਼ੁਲਾਮੀ ਅਤੇ ਮਜ਼ਦੂਰੀ ਦੇ ਜੂਲੇ ਹੇਠੋਂ ਕੱਢਾਂਗਾ+ ਅਤੇ ਮੈਂ ਆਪਣੀ ਤਾਕਤਵਰ ਬਾਂਹ* ਨਾਲ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇ ਕੇ ਤੁਹਾਨੂੰ ਬਚਾਵਾਂਗਾ।+

  • ਯਿਰਮਿਯਾਹ 50:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਪਰ ਉਨ੍ਹਾਂ ਦਾ ਛੁਡਾਉਣ ਵਾਲਾ ਤਾਕਤਵਰ ਹੈ।+

      ਉਸ ਦਾ ਨਾਂ ਸੈਨਾਵਾਂ ਦਾ ਯਹੋਵਾਹ ਹੈ।+

      ਉਹ ਉਨ੍ਹਾਂ ਦੇ ਮੁਕੱਦਮੇ ਦੀ ਜ਼ਰੂਰ ਪੈਰਵੀ ਕਰੇਗਾ+

      ਤਾਂਕਿ ਉਨ੍ਹਾਂ ਦੇ ਦੇਸ਼ ਨੂੰ ਆਰਾਮ ਮਿਲੇ+

      ਅਤੇ ਬਾਬਲ ਦੇ ਵਾਸੀਆਂ ਵਿਚ ਹਲਚਲ ਮਚਾਵੇ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ