ਜ਼ਬੂਰ 51:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 51 ਹੇ ਪਰਮੇਸ਼ੁਰ, ਆਪਣੇ ਅਟੱਲ ਪਿਆਰ ਕਰਕੇ ਮੇਰੇ ʼਤੇ ਮਿਹਰ ਕਰ।+ ਆਪਣੀ ਅਪਾਰ ਦਇਆ ਕਰਕੇ ਮੇਰੇ ਗੁਨਾਹਾਂ ਨੂੰ ਮਿਟਾ ਦੇ।+ ਜ਼ਬੂਰ 103:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਜਿੰਨਾ ਪੂਰਬ ਪੱਛਮ ਤੋਂ ਦੂਰ ਹੈ,ਉੱਨੇ ਹੀ ਉਸ ਨੇ ਸਾਡੇ ਅਪਰਾਧ ਸਾਡੇ ਤੋਂ ਦੂਰ ਸੁੱਟ ਦਿੱਤੇ ਹਨ।+ ਯਸਾਯਾਹ 1:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 “ਹੁਣ ਆਓ, ਆਪਾਂ ਆਪਸ ਵਿਚ ਮਾਮਲਾ ਸੁਲਝਾ ਲਈਏ,” ਯਹੋਵਾਹ ਕਹਿੰਦਾ ਹੈ।+ “ਭਾਵੇਂ ਤੁਹਾਡੇ ਪਾਪ ਸੁਰਖ਼ ਲਾਲ ਹੋਣ,ਉਹ ਬਰਫ਼ ਜਿੰਨੇ ਚਿੱਟੇ ਹੋ ਜਾਣਗੇ;+ਭਾਵੇਂ ਉਹ ਗੂੜ੍ਹੇ ਲਾਲ ਕੱਪੜੇ ਵਰਗੇ ਹੋਣ,ਉਹ ਉੱਨ ਵਰਗੇ ਹੋ ਜਾਣਗੇ। ਯਸਾਯਾਹ 43:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਮੈਂ, ਹਾਂ, ਮੈਂ ਹੀ ਹਾਂ ਉਹ ਜੋ ਆਪਣੀ ਖ਼ਾਤਰ ਤੇਰੇ ਅਪਰਾਧ* ਮਿਟਾਉਂਦਾ ਹਾਂ+ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।+ ਯਿਰਮਿਯਾਹ 33:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਉਨ੍ਹਾਂ ਨੇ ਮੇਰੇ ਖ਼ਿਲਾਫ਼ ਜੋ ਵੀ ਪਾਪ ਕੀਤੇ ਹਨ, ਮੈਂ ਉਨ੍ਹਾਂ ਨੂੰ ਦੋਸ਼-ਮੁਕਤ ਕਰ ਕੇ ਸ਼ੁੱਧ ਕਰਾਂਗਾ।+ ਮੈਂ ਉਨ੍ਹਾਂ ਦੇ ਸਾਰੇ ਪਾਪ ਅਤੇ ਅਪਰਾਧ ਮਾਫ਼ ਕਰਾਂਗਾ ਜੋ ਉਨ੍ਹਾਂ ਨੇ ਮੇਰੇ ਖ਼ਿਲਾਫ਼ ਕੀਤੇ ਹਨ।+ ਰਸੂਲਾਂ ਦੇ ਕੰਮ 3:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 “ਇਸ ਲਈ ਤੋਬਾ ਕਰੋ+ ਅਤੇ ਪਰਮੇਸ਼ੁਰ ਵੱਲ ਮੁੜ ਆਓ+ ਤਾਂਕਿ ਤੁਹਾਡੇ ਪਾਪ ਮਿਟਾਏ ਜਾਣ+ ਅਤੇ ਯਹੋਵਾਹ* ਵੱਲੋਂ ਰਾਹਤ ਦੇ ਦਿਨ ਆਉਣ
18 “ਹੁਣ ਆਓ, ਆਪਾਂ ਆਪਸ ਵਿਚ ਮਾਮਲਾ ਸੁਲਝਾ ਲਈਏ,” ਯਹੋਵਾਹ ਕਹਿੰਦਾ ਹੈ।+ “ਭਾਵੇਂ ਤੁਹਾਡੇ ਪਾਪ ਸੁਰਖ਼ ਲਾਲ ਹੋਣ,ਉਹ ਬਰਫ਼ ਜਿੰਨੇ ਚਿੱਟੇ ਹੋ ਜਾਣਗੇ;+ਭਾਵੇਂ ਉਹ ਗੂੜ੍ਹੇ ਲਾਲ ਕੱਪੜੇ ਵਰਗੇ ਹੋਣ,ਉਹ ਉੱਨ ਵਰਗੇ ਹੋ ਜਾਣਗੇ।
25 ਮੈਂ, ਹਾਂ, ਮੈਂ ਹੀ ਹਾਂ ਉਹ ਜੋ ਆਪਣੀ ਖ਼ਾਤਰ ਤੇਰੇ ਅਪਰਾਧ* ਮਿਟਾਉਂਦਾ ਹਾਂ+ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।+
8 ਉਨ੍ਹਾਂ ਨੇ ਮੇਰੇ ਖ਼ਿਲਾਫ਼ ਜੋ ਵੀ ਪਾਪ ਕੀਤੇ ਹਨ, ਮੈਂ ਉਨ੍ਹਾਂ ਨੂੰ ਦੋਸ਼-ਮੁਕਤ ਕਰ ਕੇ ਸ਼ੁੱਧ ਕਰਾਂਗਾ।+ ਮੈਂ ਉਨ੍ਹਾਂ ਦੇ ਸਾਰੇ ਪਾਪ ਅਤੇ ਅਪਰਾਧ ਮਾਫ਼ ਕਰਾਂਗਾ ਜੋ ਉਨ੍ਹਾਂ ਨੇ ਮੇਰੇ ਖ਼ਿਲਾਫ਼ ਕੀਤੇ ਹਨ।+
19 “ਇਸ ਲਈ ਤੋਬਾ ਕਰੋ+ ਅਤੇ ਪਰਮੇਸ਼ੁਰ ਵੱਲ ਮੁੜ ਆਓ+ ਤਾਂਕਿ ਤੁਹਾਡੇ ਪਾਪ ਮਿਟਾਏ ਜਾਣ+ ਅਤੇ ਯਹੋਵਾਹ* ਵੱਲੋਂ ਰਾਹਤ ਦੇ ਦਿਨ ਆਉਣ