-
ਬਿਵਸਥਾ ਸਾਰ 1:31ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
31 ਉਜਾੜ ਵਿਚ ਤੁਸੀਂ ਦੇਖਿਆ ਕਿ ਤੁਸੀਂ ਜਿੱਥੇ ਕਿਤੇ ਵੀ ਗਏ, ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਆਪਣੀਆਂ ਬਾਹਾਂ ਵਿਚ ਚੁੱਕਿਆ, ਜਿਵੇਂ ਇਕ ਪਿਤਾ ਆਪਣੇ ਪੁੱਤਰ ਨੂੰ ਚੁੱਕਦਾ ਹੈ, ਜਦ ਤਕ ਤੁਸੀਂ ਇੱਥੇ ਨਹੀਂ ਪਹੁੰਚ ਗਏ।’
-