ਯਸਾਯਾਹ 41:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਕਿਹਨੇ ਸੂਰਜ ਦੇ ਚੜ੍ਹਦੇ ਪਾਸਿਓਂ* ਕਿਸੇ ਨੂੰ ਉਕਸਾਇਆ,+ਨਿਆਂ ਕਰਨ ਲਈ ਉਸ ਨੂੰ ਆਪਣੇ ਪੈਰਾਂ ਕੋਲ* ਬੁਲਾਇਆਤਾਂਕਿ ਉਹ ਕੌਮਾਂ ਨੂੰ ਉਸ ਦੇ ਹਵਾਲੇ ਕਰੇਅਤੇ ਰਾਜਿਆਂ ਨੂੰ ਉਸ ਦੇ ਅਧੀਨ ਕਰੇ?+ ਕੌਣ ਉਨ੍ਹਾਂ ਨੂੰ ਉਸ ਦੀ ਤਲਵਾਰ ਅੱਗੇ ਮਿੱਟੀ ਵਿਚ ਮਿਲਾਉਂਦਾ ਹੈਅਤੇ ਉਸ ਦੀ ਕਮਾਨ ਅੱਗੇ ਹਵਾ ਨਾਲ ਉੱਡਦੇ ਘਾਹ-ਫੂਸ ਵਾਂਗ ਖਿੰਡਾਉਂਦਾ ਹੈ? ਯਸਾਯਾਹ 45:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 45 ਯਹੋਵਾਹ ਆਪਣੇ ਚੁਣੇ ਹੋਏ ਨੂੰ, ਹਾਂ, ਖੋਰਸ ਨੂੰ ਇਹ ਕਹਿੰਦਾ ਹੈ,+ਜਿਸ ਦਾ ਸੱਜਾ ਹੱਥ ਮੈਂ ਫੜਿਆ ਹੋਇਆ ਹੈ+ਕਿ ਮੈਂ ਕੌਮਾਂ ਨੂੰ ਉਸ ਦੇ ਅਧੀਨ ਕਰਾਂ,+ਰਾਜਿਆਂ ਨੂੰ ਨਕਾਰਾ ਕਰਾਂ,*ਉਸ ਅੱਗੇ ਦਰਵਾਜ਼ੇ ਦੇ ਦੋਵੇਂ ਪੱਲੇ ਖੋਲ੍ਹ ਦਿਆਂਤਾਂਕਿ ਸ਼ਹਿਰ ਦੇ ਦਰਵਾਜ਼ੇ ਬੰਦ ਨਾ ਕੀਤੇ ਜਾਣ:
2 ਕਿਹਨੇ ਸੂਰਜ ਦੇ ਚੜ੍ਹਦੇ ਪਾਸਿਓਂ* ਕਿਸੇ ਨੂੰ ਉਕਸਾਇਆ,+ਨਿਆਂ ਕਰਨ ਲਈ ਉਸ ਨੂੰ ਆਪਣੇ ਪੈਰਾਂ ਕੋਲ* ਬੁਲਾਇਆਤਾਂਕਿ ਉਹ ਕੌਮਾਂ ਨੂੰ ਉਸ ਦੇ ਹਵਾਲੇ ਕਰੇਅਤੇ ਰਾਜਿਆਂ ਨੂੰ ਉਸ ਦੇ ਅਧੀਨ ਕਰੇ?+ ਕੌਣ ਉਨ੍ਹਾਂ ਨੂੰ ਉਸ ਦੀ ਤਲਵਾਰ ਅੱਗੇ ਮਿੱਟੀ ਵਿਚ ਮਿਲਾਉਂਦਾ ਹੈਅਤੇ ਉਸ ਦੀ ਕਮਾਨ ਅੱਗੇ ਹਵਾ ਨਾਲ ਉੱਡਦੇ ਘਾਹ-ਫੂਸ ਵਾਂਗ ਖਿੰਡਾਉਂਦਾ ਹੈ?
45 ਯਹੋਵਾਹ ਆਪਣੇ ਚੁਣੇ ਹੋਏ ਨੂੰ, ਹਾਂ, ਖੋਰਸ ਨੂੰ ਇਹ ਕਹਿੰਦਾ ਹੈ,+ਜਿਸ ਦਾ ਸੱਜਾ ਹੱਥ ਮੈਂ ਫੜਿਆ ਹੋਇਆ ਹੈ+ਕਿ ਮੈਂ ਕੌਮਾਂ ਨੂੰ ਉਸ ਦੇ ਅਧੀਨ ਕਰਾਂ,+ਰਾਜਿਆਂ ਨੂੰ ਨਕਾਰਾ ਕਰਾਂ,*ਉਸ ਅੱਗੇ ਦਰਵਾਜ਼ੇ ਦੇ ਦੋਵੇਂ ਪੱਲੇ ਖੋਲ੍ਹ ਦਿਆਂਤਾਂਕਿ ਸ਼ਹਿਰ ਦੇ ਦਰਵਾਜ਼ੇ ਬੰਦ ਨਾ ਕੀਤੇ ਜਾਣ: