-
ਨਹਮਯਾਹ 9:30, 31ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
30 ਤੂੰ ਕਈ ਸਾਲ ਉਨ੍ਹਾਂ ਨਾਲ ਧੀਰਜ ਰੱਖਿਆ+ ਅਤੇ ਆਪਣੀ ਸ਼ਕਤੀ ਨਾਲ ਨਬੀਆਂ ਰਾਹੀਂ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਰਿਹਾ, ਪਰ ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕਰ ਦਿੱਤਾ। ਅਖ਼ੀਰ ਤੂੰ ਉਨ੍ਹਾਂ ਨੂੰ ਦੇਸ਼ਾਂ ਦੀਆਂ ਕੌਮਾਂ ਦੇ ਹੱਥ ਵਿਚ ਦੇ ਦਿੱਤਾ।+ 31 ਤੂੰ ਆਪਣੀ ਵੱਡੀ ਦਇਆ ਦੇ ਕਰਕੇ ਉਨ੍ਹਾਂ ਨੂੰ ਨਾਸ਼ ਨਹੀਂ ਕੀਤਾ+ ਤੇ ਨਾ ਉਨ੍ਹਾਂ ਨੂੰ ਛੱਡਿਆ ਕਿਉਂਕਿ ਤੂੰ ਦਇਆਵਾਨ ਅਤੇ ਰਹਿਮਦਿਲ* ਪਰਮੇਸ਼ੁਰ ਹੈਂ।+
-
-
ਜ਼ਬੂਰ 78:38ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
ਉਹ ਉਨ੍ਹਾਂ ʼਤੇ ਕਹਿਰ ਢਾਹੁਣ ਦੀ ਬਜਾਇ ਅਕਸਰ ਆਪਣਾ ਗੁੱਸਾ ਰੋਕ ਲੈਂਦਾ ਸੀ+
-