ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਰਾਜਿਆਂ 8:36
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 36 ਤਾਂ ਤੂੰ ਸਵਰਗ ਤੋਂ ਸੁਣੀਂ ਅਤੇ ਆਪਣੇ ਸੇਵਕਾਂ, ਹਾਂ, ਆਪਣੀ ਪਰਜਾ ਇਜ਼ਰਾਈਲ ਦਾ ਪਾਪ ਮਾਫ਼ ਕਰੀਂ ਕਿਉਂਕਿ ਤੂੰ ਉਨ੍ਹਾਂ ਨੂੰ ਚੰਗੇ ਰਾਹ ਬਾਰੇ ਸਿਖਾਵੇਂਗਾ+ ਜਿਸ ਰਾਹ ਉਨ੍ਹਾਂ ਨੂੰ ਜਾਣਾ ਚਾਹੀਦਾ ਹੈ; ਅਤੇ ਤੂੰ ਆਪਣੇ ਉਸ ਦੇਸ਼ ਉੱਤੇ ਮੀਂਹ ਪਾਈਂ+ ਜੋ ਤੂੰ ਆਪਣੀ ਪਰਜਾ ਨੂੰ ਵਿਰਾਸਤ ਵਜੋਂ ਦਿੱਤਾ ਸੀ।

  • ਜ਼ਬੂਰ 25:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਯਹੋਵਾਹ ਭਲਾ ਅਤੇ ਸੱਚਾ ਹੈ।+

      ਇਸੇ ਕਰਕੇ ਉਹ ਪਾਪੀਆਂ ਨੂੰ ਜੀਉਣ ਦਾ ਰਾਹ ਸਿਖਾਉਂਦਾ ਹੈ।+

  • ਯਸਾਯਾਹ 54:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਤੇਰੇ ਸਾਰੇ ਪੁੱਤਰ* ਯਹੋਵਾਹ ਦੁਆਰਾ ਸਿਖਾਏ ਹੋਏ ਹੋਣਗੇ+

      ਅਤੇ ਤੇਰੇ ਪੁੱਤਰਾਂ* ਦੀ ਸ਼ਾਂਤੀ ਭਰਪੂਰ ਹੋਵੇਗੀ।+

  • ਮੀਕਾਹ 4:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਅਤੇ ਬਹੁਤ ਸਾਰੀਆਂ ਕੌਮਾਂ ਆਉਣਗੀਆਂ ਅਤੇ ਕਹਿਣਗੀਆਂ:

      “ਆਓ ਆਪਾਂ ਯਹੋਵਾਹ ਦੇ ਪਹਾੜ ʼਤੇ ਚੜ੍ਹੀਏ

      ਅਤੇ ਯਾਕੂਬ ਦੇ ਪਰਮੇਸ਼ੁਰ ਦੇ ਘਰ ਨੂੰ ਚਲੀਏ।+

      ਉਹ ਸਾਨੂੰ ਆਪਣੇ ਰਾਹ ਸਿਖਾਵੇਗਾ

      ਅਤੇ ਅਸੀਂ ਉਸ ਦੇ ਰਾਹਾਂ ʼਤੇ ਚੱਲਾਂਗੇ।”

      ਕਿਉਂਕਿ ਕਾਨੂੰਨ* ਸੀਓਨ ਤੋਂ ਜਾਰੀ ਕੀਤਾ ਜਾਵੇਗਾ

      ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ